ਪ੍ਰਕਾਸ਼ ਪੱਤਰ 1:12 - ਪਵਿੱਤਰ ਬਾਈਬਲ (Revised Common Language North American Edition)12 ਤਦ ਇਸ ਆਵਾਜ਼ ਨੂੰ ਸੁਣ ਕੇ, ਮੈਂ ਪਿੱਛੇ ਮੁੜ ਕੇ ਦੇਖਿਆ ਕਿ ਮੇਰੇ ਨਾਲ ਕੌਣ ਗੱਲ ਕਰ ਰਿਹਾ ਸੀ ਅਤੇ ਮੈਂ ਸੋਨੇ ਦੇ ਸੱਤ ਸ਼ਮਾਦਾਨ ਦੇਖੇ Viz kapitolaਪਵਿੱਤਰ ਬਾਈਬਲ O.V. Bible (BSI)12 ਅਤੇ ਮੈਂ ਓਸ ਅਵਾਜ਼ ਨੂੰ ਜਿਹੜੀ ਮੇਰੇ ਨਾਲ ਗੱਲ ਕਰਦੀ ਸੀ ਵੇਖਣ ਲਈ ਭਵਿੰਆ ਅਤੇ ਜਾਂ ਭਵਿੰਆ ਤਾਂ ਸੋਨੇ ਦੇ ਸੱਤ ਸ਼ਮਾਦਾਨ ਵੇਖੇ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਅਤੇ ਮੈਂ ਓਸ ਅਵਾਜ਼ ਨੂੰ ਜਿਹੜੀ ਮੇਰੇ ਨਾਲ ਗੱਲ ਕਰਦੀ ਸੀ, ਵੇਖਣ ਲਈ ਮੁੜਿਆ ਅਤੇ ਜਦ ਮੁੜਿਆ ਤਾਂ ਸੋਨੇ ਦੇ ਸੱਤ ਸ਼ਮਾਦਾਨ ਵੇਖੇ। Viz kapitolaਪੰਜਾਬੀ ਮੌਜੂਦਾ ਤਰਜਮਾ12 ਫਿਰ ਮੈਂ ਇਹ ਵੇਖਣ ਲਈ ਪਿੱਛੇ ਮੁੜਿਆ ਕਿ ਮੇਰੇ ਨਾਲ ਕੌਣ ਗੱਲ ਕਰ ਰਿਹਾ ਸੀ। ਪਿੱਛੇ ਮੁੜਦੇ ਹੀ ਮੈਂ ਸੋਨੇ ਦੇ ਸੱਤ ਸ਼ਮਾਦਾਨ ਦੇਖੇ, Viz kapitolaPunjabi Standard Bible12 ਤਦ ਮੈਂ ਉਸ ਅਵਾਜ਼ ਨੂੰ ਵੇਖਣ ਲਈ ਪਿੱਛੇ ਮੁੜਿਆ ਜਿਹੜੀ ਮੇਰੇ ਨਾਲ ਬੋਲਦੀ ਸੀ ਅਤੇ ਜਦੋਂ ਮੁੜਿਆ ਤਾਂ ਮੈਨੂੰ ਸੋਨੇ ਦੇ ਸੱਤ ਸ਼ਮਾਦਾਨ ਵਿਖਾਈ ਦਿੱਤੇ Viz kapitolaਪਵਿੱਤਰ ਬਾਈਬਲ12 ਮੈਂ ਮੁੜ ਕੇ ਦੇਖਿਆ ਕਿ ਮੇਰੇ ਨਾਲ ਕੌਣ ਗੱਲ ਕਰ ਰਿਹਾ ਸੀ। ਜਦੋਂ ਮੈਂ ਮੁੜਿਆ, ਮੈਂ ਸੋਨੇ ਦੇ ਸੱਤ ਸ਼ਮਾਦਾਨ ਦੇਖੇ। Viz kapitola |