Online Bible

- Reklamy -




ਪ੍ਰਕਾਸ਼ ਪੱਤਰ 1:2 - ਪਵਿੱਤਰ ਬਾਈਬਲ (Revised Common Language North American Edition)

2 ਜਿਸ ਨੇ ਪਰਮੇਸ਼ਰ ਦੇ ਸੰਦੇਸ਼ ਅਤੇ ਮਸੀਹ ਯਿਸੂ ਦੇ ਬਾਰੇ ਜੋ ਕੁਝ ਦੇਖਿਆ ਉਸ ਦੀ ਗਵਾਹੀ ਦਿੱਤੀ ਹੈ ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

2 ਜਿਹ ਨੇ ਪਰਮੇਸ਼ੁਰ ਦੇ ਬਚਨ ਦੀ ਅਤੇ ਯਿਸੂ ਮਸੀਹ ਦੀ ਸਾਖੀ ਅਰਥਾਤ ਓਹਨਾਂ ਸਭਨਾਂ ਗੱਲਾਂ ਦੀ ਜੋ ਓਨ ਵੇਖੀਆਂ ਸਾਖੀ ਦਿੱਤੀ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਜਿਸ ਨੇ ਪਰਮੇਸ਼ੁਰ ਦੇ ਬਚਨ ਦੀ ਅਤੇ ਯਿਸੂ ਮਸੀਹ ਦੀ ਅਰਥਾਤ ਉਹਨਾਂ ਸਭਨਾਂ ਗੱਲਾਂ ਦੀ ਜੋ ਉਸ ਨੇ ਵੇਖੀਆਂ ਸਨ, ਗਵਾਹੀ ਦਿੱਤੀ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

2 ਇਸ ਲਈ ਯੋਹਨ ਨੇ ਪਰਮੇਸ਼ਵਰ ਦਾ ਬਚਨ ਅਤੇ ਯਿਸ਼ੂ ਮਸੀਹ ਦੀ ਗਵਾਹੀ ਦੇਖ ਕੇ ਉਹਨਾਂ ਬਾਰੇ ਗਵਾਹੀ ਦਿੱਤੀ।

Viz kapitola kopírovat

Punjabi Standard Bible

2 ਜਿਸ ਨੇ ਪਰਮੇਸ਼ਰ ਦੇ ਵਚਨ ਅਤੇ ਯਿਸੂ ਮਸੀਹ ਦੀ ਗਵਾਹੀ ਦੇ ਵਿਖੇ ਅਰਥਾਤ ਜੋ ਕੁਝ ਉਸ ਨੇ ਵੇਖਿਆ, ਉਸ ਦੀ ਗਵਾਹੀ ਦਿੱਤੀ।

Viz kapitola kopírovat

ਪਵਿੱਤਰ ਬਾਈਬਲ

2 ਯੂਹੰਨਾ ਨੇ ਉਹ ਸਭ ਕੁਝ ਕਿਹਾ ਜੋ ਉਸ ਨੇ ਦੇਖਿਆ ਸੀ। ਇਹ ਉਹ ਸੱਚ ਹੈ ਜਿਹੜਾ ਯਿਸੂ ਮਸੀਹ ਨੇ ਉਸ ਨੂੰ ਦੱਸਿਆ ਸੀ; ਇਹ ਪਰਮੇਸ਼ੁਰ ਦਾ ਸੰਦੇਸ਼ ਹੈ।

Viz kapitola kopírovat




ਪ੍ਰਕਾਸ਼ ਪੱਤਰ 1:2

Následuj nás:

Reklamy


Reklamy