ਰੋਮੀਆਂ 1:1 - ਪਵਿੱਤਰ ਬਾਈਬਲ (Revised Common Language North American Edition)1 ਪੌਲੁਸ ਦੇ ਵੱਲੋਂ ਜਿਹੜਾ ਮਸੀਹ ਯਿਸੂ ਦਾ ਸੇਵਕ ਅਤੇ ਪਰਮੇਸ਼ਰ ਦੇ ਦੁਆਰਾ ਉਹਨਾਂ ਦਾ ਰਸੂਲ ਹੋਣ ਦੇ ਲਈ ਅਤੇ ਸ਼ੁਭ ਸਮਾਚਾਰ ਦੇ ਪ੍ਰਚਾਰ ਦੇ ਲਈ ਚੁਣਿਆ ਅਤੇ ਸੱਦਿਆ ਗਿਆ ਹੈ । Viz kapitolaਪਵਿੱਤਰ ਬਾਈਬਲ O.V. Bible (BSI)1 ਲਿਖਤੁਮ ਪੌਲੁਸ ਯਿਸੂ ਮਸੀਹ ਦਾ ਦਾਸ ਜਿਹੜਾ ਰਸੂਲ ਬਣਨ ਲਈ ਸੱਦਿਆ ਗਿਆ ਅਤੇ ਪਰਮੇਸ਼ੁਰ ਦੀ ਖੁਸ਼ ਖਬਰੀ ਦੇ ਲਈ ਵੱਖਰਾ ਕੀਤਾ ਗਿਆ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਪੌਲੁਸ ਦੇ ਵਲੋਂ ਜੋ ਯਿਸੂ ਮਸੀਹ ਦਾ ਦਾਸ ਹੈ, ਜੋ ਰਸੂਲ ਬਣਨ ਲਈ ਸੱਦਿਆ ਗਿਆ ਅਤੇ ਪਰਮੇਸ਼ੁਰ ਦੀ ਖੁਸ਼ਖਬਰੀ ਦੇ ਲਈ ਅਲੱਗ ਕੀਤਾ ਗਿਆ। Viz kapitolaਪੰਜਾਬੀ ਮੌਜੂਦਾ ਤਰਜਮਾ1 ਇਹ ਪੱਤਰ ਪੌਲੁਸ ਦੇ ਵੱਲੋਂ, ਜੋ ਮਸੀਹ ਯਿਸ਼ੂ ਦਾ ਦਾਸ ਜਿਹੜਾ ਰਸੂਲ ਬਣਨ ਲਈ ਸੱਦਿਆ ਗਿਆ ਅਤੇ ਪਰਮੇਸ਼ਵਰ ਦੇ ਦੁਆਰਾ ਉਸਦੀ ਖੁਸ਼ਖ਼ਬਰੀ ਲਈ ਵੱਖਰਾ ਕੀਤਾ ਗਿਆ। Viz kapitolaPunjabi Standard Bible1 ਮਸੀਹ ਯਿਸੂ ਦੇ ਦਾਸ ਪੌਲੁਸ ਦੀ ਵੱਲੋਂ, ਜਿਹੜਾ ਰਸੂਲ ਹੋਣ ਲਈ ਸੱਦਿਆ ਗਿਆ ਅਤੇ ਪਰਮੇਸ਼ਰ ਦੀ ਉਸ ਖੁਸ਼ਖ਼ਬਰੀ ਦੇ ਲਈ ਵੱਖਰਾ ਕੀਤਾ ਗਿਆ ਹੈ Viz kapitolaਪਵਿੱਤਰ ਬਾਈਬਲ1 ਪੌਲੁਸ, ਮਸੀਹ ਯਿਸੂ ਦੇ ਸੇਵਕ ਵੱਲੋਂ ਸ਼ੁਭਕਾਮਨਾਵਾਂ। ਪਰਮੇਸ਼ੁਰ ਨੇ ਮੈਨੂੰ ਰਸੂਲ ਬਨਣ ਲਈ ਸੱਦਿਆ। ਮੈਨੂੰ ਪਰਮੇਸ਼ੁਰ ਦੀ ਖੁਸ਼ਖਬਰੀ ਸਾਰੇ ਲੋਕਾਂ ਨੂੰ ਸੁਨਾਉਣ ਲਈ ਚੁਣਿਆ ਗਿਆ। Viz kapitola |