ਰੋਮੀਆਂ 1:14 - ਪਵਿੱਤਰ ਬਾਈਬਲ (Revised Common Language North American Edition)14 ਮੇਰੀ ਜ਼ਿੰਮੇਵਾਰੀ ਯੂਨਾਨੀ ਅਤੇ ਗ਼ੈਰ ਯੂਨਾਨੀ, ਸਮਝਦਾਰਾਂ ਅਤੇ ਬੇਸਮਝਾਂ ਸਾਰਿਆਂ ਦੇ ਲਈ ਹੈ । Viz kapitolaਪਵਿੱਤਰ ਬਾਈਬਲ O.V. Bible (BSI)14 ਮੈਂ ਯੂਨਾਨੀਆਂ ਅਤੇ ਓਪਰੀਆਂ ਦਾ, ਬੁੱਧੀਵਾਨਾਂ ਅਤੇ ਨਿਰਬੁੱਧਾਂ ਦਾ ਕਰਜ਼ਦਾਰ ਹਾਂ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਮੈਂ ਯੂਨਾਨੀਆਂ ਅਤੇ ਗ਼ੈਰ ਯੂਨਾਨੀਆਂ ਦਾ, ਬੁੱਧਵਾਨਾਂ ਅਤੇ ਨਿਰਬੁੱਧਾਂ ਦਾ ਕਰਜ਼ਦਾਰ ਹਾਂ। Viz kapitolaਪੰਜਾਬੀ ਮੌਜੂਦਾ ਤਰਜਮਾ14 ਮੈਂ ਯੂਨਾਨੀਆਂ ਅਤੇ ਗ਼ੈਰ-ਯੂਨਾਨੀਆਂ, ਬੁੱਧੀਮਾਨਾਂ ਅਤੇ ਮੂਰਖਾਂ ਦੋਵਾਂ ਲਈ ਜ਼ਿੰਮੇਵਾਰ ਹਾਂ। Viz kapitolaPunjabi Standard Bible14 ਮੈਂ ਯੂਨਾਨੀਆਂ ਅਤੇ ਗੈਰ-ਯੂਨਾਨੀਆਂ, ਬੁੱਧਵਾਨਾਂ ਅਤੇ ਨਿਰਬੁੱਧਾਂ, ਦੋਹਾਂ ਦਾ ਕਰਜ਼ਦਾਰ ਹਾਂ। Viz kapitolaਪਵਿੱਤਰ ਬਾਈਬਲ14 ਸਭ ਲੋਕਾਂ ਦੀ, ਯੂਨਾਨੀਆਂ ਅਤੇ ਗੈਰ-ਯੂਨਾਨੀਆਂ, ਬੁੱਧੀਵਾਨ ਅਤੇ ਮੂਰਖ ਲੋਕਾਂ ਦੀ, ਸੇਵਾ ਕਰਨੀ ਮੇਰਾ ਫ਼ਰਜ਼ ਹੈ। Viz kapitola |