Online Bible

- Reklamy -




ਰੋਮੀਆਂ 1:25 - ਪਵਿੱਤਰ ਬਾਈਬਲ (Revised Common Language North American Edition)

25 ਉਹਨਾਂ ਨੇ ਪਰਮੇਸ਼ਰ ਦੀ ਸੱਚਾਈ ਨੂੰ ਝੂਠ ਵਿੱਚ ਬਦਲ ਦਿੱਤਾ । ਉਹਨਾਂ ਨੇ ਸ੍ਰਿਸ਼ਟੀ ਦੀ ਪੂਜਾ ਅਤੇ ਸੇਵਾ ਕੀਤੀ ਬਜਾਏ ਸ੍ਰਿਸ਼ਟੀ ਕਰਤਾ ਦੇ ਜਿਹੜੇ ਅਨੰਤਕਾਲ ਤੱਕ ਵਡਿਆਈ ਦੇ ਯੋਗ ਹਨ । ਆਮੀਨ ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

25 ਉਨ੍ਹਾਂ ਨੇ ਪਰਮੇਸ਼ੁਰ ਦੀ ਸਚਿਆਈ ਨੂੰ ਝੂਠ ਨਾਲ ਵਟਾ ਦਿੱਤਾ ਅਤੇ ਕਰਤਾਰ ਜਿਹੜਾ ਜੁੱਗੋ ਜੁੱਗ ਧੰਨ ਹੈ, ਆਮੀਨ, ਨੂੰ ਛੱਡ ਕੇ ਸਰਿਸ਼ਟੀ ਦੀ ਪੂਜਾ ਅਤੇ ਉਪਾਸਨਾ ਕੀਤੀ।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਉਨ੍ਹਾਂ ਨੇ ਪਰਮੇਸ਼ੁਰ ਦੀ ਸਚਿਆਈ ਨੂੰ ਝੂਠ ਨਾਲ ਵਟਾ ਦਿੱਤਾ ਅਤੇ ਸ੍ਰਿਸ਼ਟੀ ਦੀ ਪੂਜਾ ਅਤੇ ਬੰਦਗੀ ਕੀਤੀ, ਨਾ ਕਿ ਉਸ ਸਿਰਜਣਹਾਰ ਦੀ ਜਿਹੜਾ ਜੁੱਗੋ-ਜੁੱਗ ਧੰਨ ਹੈ, ਆਮੀਨ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

25 ਉਹਨਾਂ ਨੇ ਝੂਠ ਲਈ ਪਰਮੇਸ਼ਵਰ ਦੀ ਸੱਚਾਈ ਨੂੰ ਬਦਲ ਦਿੱਤਾ, ਅਤੇ ਉਹਨਾਂ ਨੇ ਸ਼੍ਰਿਸ਼ਟੀ ਦੀ ਪੂਜਾ ਅਤੇ ਸੇਵਾ ਕੀਤੀ, ਨਾ ਕਿ ਸ਼੍ਰਿਸ਼ਟੀਕਰਤਾ ਦੀ, ਜੋ ਸਦਾ ਵਡਿਆਈ ਦੇ ਯੋਗ ਹੈ, ਆਮੀਨ।

Viz kapitola kopírovat

Punjabi Standard Bible

25 ਉਨ੍ਹਾਂ ਨੇ ਪਰਮੇਸ਼ਰ ਦੀ ਸਚਾਈ ਨੂੰ ਝੂਠ ਵਿੱਚ ਬਦਲ ਦਿੱਤਾ ਅਤੇ ਸ੍ਰਿਸ਼ਟੀਕਰਤਾ ਦੀ ਬਜਾਇ ਸ੍ਰਿਸ਼ਟੀ ਦੀ ਉਪਾਸਨਾ ਅਤੇ ਸੇਵਾ ਕੀਤੀ, ਨਾ ਕਿ ਉਸ ਸ੍ਰਿਸ਼ਟੀਕਰਤਾ ਦੀ ਜਿਹੜਾ ਸਦਾ ਧੰਨ ਹੈ। ਆਮੀਨ।

Viz kapitola kopírovat

ਪਵਿੱਤਰ ਬਾਈਬਲ

25 ਉਨ੍ਹਾਂ ਨੇ ਪਰਮੇਸ਼ੁਰ ਦੇ ਸੱਚ ਨੂੰ ਇੱਕ ਝੂਠ ਵਿੱਚ ਬਦਲ ਦਿੱਤਾ। ਉਨ੍ਹਾਂ ਨੇ ਉਸ ਦੀਆਂ ਬਣਾਈਆਂ ਹੋਈਆਂ ਚੀਜ਼ਾਂ ਦੀ ਉਪਾਸਨਾ ਅਤੇ ਸੇਵਾ ਕੀਤੀ ਪਰ ਉਸ ਪਰਮੇਸ਼ੁਰ ਦੀ ਨਹੀਂ, ਜਿਸਨੇ ਉਨ੍ਹਾਂ ਚੀਜ਼ਾਂ ਨੂੰ ਬਣਾਇਆ ਸੀ। ਸਿਰਫ਼ ਪਰਮੇਸ਼ੁਰ ਦੀ ਹੀ ਉਸਤਤਿ ਸਦਾ ਹੋਣੀ ਚਾਹੀਦੀ ਹੈ। ਆਮੀਨ।

Viz kapitola kopírovat




ਰੋਮੀਆਂ 1:25

Následuj nás:

Reklamy


Reklamy