ਰੋਮੀਆਂ 1:31 - ਪਵਿੱਤਰ ਬਾਈਬਲ (Revised Common Language North American Edition)31 ਬੁੱਧੀਹੀਣ, ਅਵਿਸ਼ਵਾਸੀ, ਬਿਨਾਂ ਪਿਆਰ ਦੇ, ਬਿਨਾਂ ਦਇਆ ਦੇ ਹੋ ਗਏ । Viz kapitolaਪਵਿੱਤਰ ਬਾਈਬਲ O.V. Bible (BSI)31 ਨਿਰਬੁੱਧ, ਨੇਮ ਤੋੜਨ ਵਾਲੇ, ਨਿਰਮੋਹ ਅਤੇ ਨਿਰਦਈ ਹੋਏ Viz kapitolaਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ31 ਨਿਰਬੁੱਧ, ਨੇਮ ਤੋੜਨ ਵਾਲੇ, ਨਿਰਮੋਹ ਅਤੇ ਨਿਰਦਈ ਹੋਏ। Viz kapitolaਪੰਜਾਬੀ ਮੌਜੂਦਾ ਤਰਜਮਾ31 ਉਹਨਾਂ ਕੋਲ ਨਾ ਸਮਝ ਹੈ, ਨਾ ਵਫ਼ਾਦਾਰੀ, ਨਾ ਪਿਆਰ, ਨਾ ਦਯਾ। Viz kapitolaPunjabi Standard Bible31 ਬੁੱਧਹੀਣ, ਨੇਮ ਤੋੜਨ ਵਾਲੇ, ਨਿਰਮੋਹ ਅਤੇ ਨਿਰਦਈ ਹਨ। Viz kapitolaਪਵਿੱਤਰ ਬਾਈਬਲ31 ਉਹ ਮੂਰਖ ਹਨ। ਉਹ ਆਪਣੇ ਵਚਨ ਵੀ ਨਹੀਂ ਨਿਭਾਉਂਦੇ ਤੇ ਨਾ ਹੀ ਦੂਜੇ ਲੋਕਾਂ ਲਈ ਕੋਈ ਦਯਾ ਭਾਵਨਾ ਜਾਂ ਨਿਮਰਤਾ ਰੱਖਦੇ ਹਨ। Viz kapitola |