Online Bible

- Reklamy -




ਤੀਤੁਸ ਨੂੰ 1:1 - ਪਵਿੱਤਰ ਬਾਈਬਲ (Revised Common Language North American Edition)

1 ਪੌਲੁਸ ਦੇ ਵੱਲੋਂ ਜਿਹੜਾ ਪਰਮੇਸ਼ਰ ਦਾ ਸੇਵਕ ਅਤੇ ਯਿਸੂ ਮਸੀਹ ਦਾ ਰਸੂਲ ਹੈ । ਮੈਨੂੰ ਪਰਮੇਸ਼ਰ ਦੇ ਚੁਣੇ ਹੋਏ ਲੋਕਾਂ ਦੇ ਵਿਸ਼ਵਾਸ ਦੀ ਉਸਾਰੀ ਕਰਨ ਅਤੇ ਸੱਚ ਦੇ ਗਿਆਨ ਨੂੰ ਪਰਮੇਸ਼ਰ ਦੀ ਭਗਤੀ ਦੇ ਅਨੁਸਾਰ ਉਹਨਾਂ ਉੱਤੇ ਪ੍ਰਗਟ ਕਰਨ ਦੇ ਲਈ ਭੇਜਿਆ ਗਿਆ ਹੈ

Viz kapitola kopírovat

ਪਵਿੱਤਰ ਬਾਈਬਲ O.V. Bible (BSI)

1 ਲਿਖਤੁਮ ਪੌਲੁਸ ਜੋ ਪਰਮੇਸ਼ੁਰ ਦਾ ਦਾਸ ਅਤੇ ਪਰਮੇਸ਼ੁਰ ਦਿਆਂ ਚੁਣਿਆਂ ਹੋਇਆ ਦੀ ਨਿਹਚਾ ਦੇ ਨਮਿੱਤ ਅਰ ਸਤ ਦੀ ਓਸ ਸਿਆਣ ਦੇ ਨਮਿੱਤ ਜੋ ਭਗਤੀ ਦੇ ਅਨੁਸਾਰ ਹੈ ਯਿਸੂ ਮਸੀਹ ਦਾ ਰਸੂਲ ਹਾਂ

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਪੌਲੁਸ, ਜੋ ਪਰਮੇਸ਼ੁਰ ਦਾ ਦਾਸ ਅਤੇ ਪਰਮੇਸ਼ੁਰ ਦੇ ਚੁਣਿਆਂ ਹੋਇਆਂ ਦੇ ਵਿਸ਼ਵਾਸ ਅਤੇ ਸੱਚੇ ਗਿਆਨ ਦੁਆਰਾ ਜੋ ਭਗਤੀ ਦੇ ਅਨੁਸਾਰ ਹੈ, ਸਥਾਪਤ ਕਰਨ ਲਈ ਯਿਸੂ ਮਸੀਹ ਦਾ ਰਸੂਲ ਹਾਂ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

1 ਪੌਲੁਸ, ਪਰਮੇਸ਼ਵਰ ਦੇ ਸੇਵਕ ਅਤੇ ਯਿਸ਼ੂ ਮਸੀਹ ਦਾ ਰਸੂਲ, ਪਰਮੇਸ਼ਵਰ ਦੇ ਚੁਣੇ ਹੋਏ ਲੋਕਾਂ ਦੀ ਨਿਹਚਾ ਅਤੇ ਉਨ੍ਹਾਂ ਦੀ ਸੱਚਾਈ ਦੇ ਗਿਆਨ ਨੂੰ ਅੱਗੇ ਵਧਾਉਣ ਲਈ ਜੋ ਭਗਤੀ ਵੱਲ ਲੈ ਜਾਂਦਾ ਹੈ।

Viz kapitola kopírovat

Punjabi Standard Bible

1 ਮੇਰੇ ਪੌਲੁਸ ਵੱਲੋਂ ਜੋ ਪਰਮੇਸ਼ਰ ਦਾ ਦਾਸ ਅਤੇ ਮਸੀਹ ਯਿਸੂ ਦਾ ਰਸੂਲ ਹਾਂ, ਪਰਮੇਸ਼ਰ ਦੇ ਚੁਣੇ ਹੋਇਆਂ ਦੇ ਵਿਸ਼ਵਾਸ ਅਤੇ ਸੱਚ ਦੇ ਉਸ ਗਿਆਨ ਦੇ ਨਮਿੱਤ ਜੋ ਉਸ ਭਗਤੀ ਦੇ ਅਨੁਸਾਰ ਹੈ

Viz kapitola kopírovat

ਪਵਿੱਤਰ ਬਾਈਬਲ

1 ਪਰਮੇਸ਼ੁਰ ਦੇ ਸੇਵਕ ਅਤੇ ਯਿਸੂ ਮਸੀਹ ਦੇ ਰਸੂਲ, ਪੌਲੁਸ ਵੱਲੋਂ ਸ਼ੁਭਕਾਮਨਾਵਾਂ। ਮੈਨੂੰ ਪਰਮੇਸ਼ੁਰ ਦੇ ਚੋਣਵੇਂ ਲੋਕਾਂ ਦੇ ਵਿਸ਼ਵਾਸ ਵਿੱਚ ਸਹਾਇਤਾ ਕਰਨ ਲਈ ਭੇਜਿਆ ਗਿਆ ਸੀ। ਮੈਨੂੰ ਇਸ ਲਈ ਭੇਜਿਆ ਗਿਆ ਸੀ ਤਾਂ ਜੋ ਮੈਂ ਉਨ੍ਹਾਂ ਲੋਕਾਂ ਦੀ ਸੱਚ ਦੇ ਗਿਆਨ ਵਿੱਚ ਸਹਾਇਤਾ ਕਰ ਸੱਕਾਂ। ਅਤੇ ਇਹ ਸੱਚੇ ਲੋਕਾਂ ਨੂੰ ਪਰਮੇਸ਼ੁਰ ਦੀ ਸੇਵਾ ਕਰਨ ਦੀ ਜਾਚ ਸਿੱਖਾਉਂਦਾ ਹੈ।

Viz kapitola kopírovat




ਤੀਤੁਸ ਨੂੰ 1:1

Následuj nás:

Reklamy


Reklamy