Online Bible

- Reklamy -




ਤੀਤੁਸ ਨੂੰ 1:9 - ਪਵਿੱਤਰ ਬਾਈਬਲ (Revised Common Language North American Edition)

9 ਉਸ ਨੂੰ ਭਰੋਸੇਯੋਗ ਵਚਨ ਵਿੱਚ ਪੱਕਾ ਰਹਿਣਾ ਚਾਹੀਦਾ ਹੈ ਜਿਹੜਾ ਉਸ ਨੂੰ ਸਿਖਾਇਆ ਗਿਆ ਹੈ ਤਾਂ ਜੋ ਉਹ ਦੂਜਿਆਂ ਨੂੰ ਖਰੀ ਸਿੱਖਿਆ ਦੇ ਨਾਲ ਉਤਸ਼ਾਹ ਦੇ ਸਕੇ ਅਤੇ ਵਿਰੋਧੀਆਂ ਨੂੰ ਝੂਠਾ ਸਾਬਤ ਕਰ ਸਕੇ ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

9 ਅਤੇ ਨਿਹਚਾ ਜੋਗ ਬਚਨ ਨੂੰ ਜਿਹੜਾ ਇਸ ਸਿੱਖਿਆ ਦੇ ਅਨੁਸਾਰ ਹੈ ਫੜੀ ਰੱਖੇ ਉਹ ਖਰੀ ਸਿੱਖਿਆ ਨਾਲ ਉਪਦੇਸ਼ ਕਰੇ ਨਾਲੇ ਢੁੱਚਰ ਡਾਹੁਣ ਵਾਲਿਆਂ ਨੂੰ ਕਾਇਲ ਕਰ ਸੱਕੇ।।

Viz kapitola kopírovat

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਅਤੇ ਵਿਸ਼ਵਾਸਯੋਗ ਬਚਨ ਨੂੰ ਜਿਹੜਾ ਇਸ ਸਿੱਖਿਆ ਦੇ ਅਨੁਸਾਰ ਹੈ ਫੜੀ ਰੱਖੇ ਭਈ ਉਹ ਖ਼ਰੀ ਸਿੱਖਿਆ ਨਾਲ ਉਪਦੇਸ਼ ਕਰੇ ਅਤੇ ਵਿਵਾਦ ਕਰਨ ਵਾਲਿਆਂ ਨੂੰ ਚੁੱਪ ਕਰਾ ਸਕੇ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

9 ਉਸਨੂੰ ਭਰੋਸੇਯੋਗ ਬਚਨ ਨੂੰ ਦ੍ਰਿੜਤਾ ਨਾਲ ਫੜਨਾ ਚਾਹੀਦਾ ਹੈ ਜਿਵੇਂ ਕਿ ਇਹ ਸਿਖਾਇਆ ਗਿਆ ਹੈ, ਤਾਂ ਜੋ ਉਹ ਦੂਜਿਆਂ ਨੂੰ ਖ਼ਰੀ ਸਿੱਖਿਆ ਦੁਆਰਾ ਉਤਸ਼ਾਹਿਤ ਕਰ ਸਕੇ ਅਤੇ ਵਿਵਾਦ ਕਰਨ ਵਾਲਿਆਂ ਨੂੰ ਚੁੱਪ ਕਰਾ ਸਕੇ।

Viz kapitola kopírovat

Punjabi Standard Bible

9 ਅਤੇ ਉਸ ਸੱਚੇ ਵਚਨ ਉੱਤੇ ਕਾਇਮ ਰਹਿਣ ਵਾਲਾ ਹੋਵੇ ਜੋ ਉਸ ਨੂੰ ਸਿਖਾਇਆ ਗਿਆ ਤਾਂਕਿ ਉਹ ਖਰੀ ਸਿੱਖਿਆ ਨਾਲ ਉਪਦੇਸ਼ ਦੇ ਸਕੇ ਅਤੇ ਵਿਰੋਧੀਆਂ ਨੂੰ ਕਾਇਲ ਕਰ ਸਕੇ।

Viz kapitola kopírovat

ਪਵਿੱਤਰ ਬਾਈਬਲ

9 ਬਜ਼ੁਰਗ ਨੂੰ ਵਫ਼ਾਦਾਰੀ ਨਾਲ ਸੱਚ ਦਾ ਅਨੁਸਰਣ ਕਰਨਾ ਚਾਹੀਦਾ ਹੈ ਜਿਵੇਂ ਅਸੀਂ ਇਸਦਾ ਉਪਦੇਸ਼ ਦਿੰਦੇ ਹਾਂ। ਬਜ਼ੁਰਗ ਨੂੰ ਸੱਚੇ ਉਪਦੇਸ਼ ਨਾਲ ਲੋਕਾਂ ਦੀ ਸਹਾਇਤਾ ਕਰਨ ਯੋਗ ਹੋਣਾ ਚਾਹੀਦਾ ਹੈ। ਉਸ ਨੂੰ ਲੋਕਾਂ ਨੂੰ ਇਹ ਵਿਖਾਉਣ ਯੋਗ ਹੋਣਾ ਚਾਹੀਦਾ ਹੈ ਕਿ ਕੌਣ ਸੱਚੇ ਉਪਦੇਸ਼ ਦੇ ਵਿਰੁੱਧ ਹਨ ਅਤੇ ਉਹ ਕਿੱਥੇ ਗਲਤ ਹਨ।

Viz kapitola kopírovat




ਤੀਤੁਸ ਨੂੰ 1:9

Následuj nás:

Reklamy


Reklamy