੧ ਇਤਿਹਾਸ 1:19 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਏਬਰ ਦੇ ਦੋ ਪੁੱਤਰ ਸਨ। ਇੱਕ ਦਾ ਨਾਮ ਪੇਲੇਗ ਸੀ ਕਿਉਂਕਿ ਉਹ ਦੇ ਦਿਨਾਂ ਵਿੱਚ ਧਰਤੀ ਵੰਡੀ ਗਈ ਅਤੇ ਉਹ ਦੇ ਭਰਾ ਦਾ ਨਾਮ ਯਾਕਤਾਨ ਸੀ। Viz kapitolaਪਵਿੱਤਰ ਬਾਈਬਲ O.V. Bible (BSI)19 ਅਤੇ ਏਬਰ ਦੇ ਦੋ ਪੁੱਤ੍ਰ ਜੰਮੇ। ਇੱਕ ਦਾ ਨਾਉਂ ਪਲਗ ਸੀ ਕਿਉਂਕਿ ਉਹ ਦੇ ਦਿਨਾਂ ਵਿੱਚ ਧਰਤੀ ਵੰਡੀ ਗਈ ਅਤੇ ਉਹ ਦੇ ਭਰਾ ਦਾ ਨਾਉਂ ਯਾਕਟਾਨ ਸੀ Viz kapitolaਪਵਿੱਤਰ ਬਾਈਬਲ19 ਏਬਰ ਦੇ ਦੋ ਪੁੱਤਰ ਜਨਮੇ, ਇੱਕ ਦਾ ਨਾਉਂ ਪਲਗ ਸੀ ਕਿਉਂ ਕਿ ਉਸ ਦੇ ਸਮੇਂ ਵਿੱਚ, ਧਰਤੀ ਉਤਲੇ ਲੋਕ ਅੱਡ-ਅੱਡ ਭਾਸ਼ਾਵਾਂ ਵਿੱਚ ਵੰਡੇ ਗਏ ਸਨ। ਪਲਗ ਦਾ ਭਰਾ ਯਾਕਟਾਨ ਸੀ। Viz kapitola |