੧ ਇਤਿਹਾਸ 1:43 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ43 ਜਿਹੜੇ ਰਾਜੇ ਅਦੋਮ ਦੇਸ ਦੇ ਉੱਤੇ ਇਸਰਾਏਲੀਆਂ ਦੇ ਰਾਜਿਆਂ ਤੋਂ ਪਹਿਲਾਂ ਰਾਜ ਕਰਦੇ ਸਨ ਸੋ ਇਹ ਸਨ, ਬਓਰ ਦਾ ਪੁੱਤਰ ਬਲਾ। Viz kapitolaਪਵਿੱਤਰ ਬਾਈਬਲ O.V. Bible (BSI)43 ਜਿਹੜੇ ਪਾਤਸ਼ਾਹ ਅਦੋਮ ਦੇਸ ਦੇ ਉੱਤੇ ਇਸਰਾਏਲੀਆਂ ਦੇ ਪਾਤਸ਼ਾਹ ਹੋਣ ਤੋਂ ਪਹਿਲਾਂ ਰਾਜ ਕਰਦੇ ਸਨ ਸੋ ਏਹ ਸਨ, - ਬਓਰ ਦਾ ਪੁੱਤ੍ਰ ਬਲਾ ਅਤੇ ਉਹ ਦੇ ਸ਼ਹਿਰ ਦਾ ਨਾਉਂ ਦਿਨਹਾਬਾਹ ਸੀ Viz kapitolaਪਵਿੱਤਰ ਬਾਈਬਲ43 ਉਨ੍ਹਾਂ ਰਾਜਿਆਂ ਦੇ ਨਾਮ ਜਿਹੜੇ ਇਸਰਾਏਲੀ ਰਾਜਿਆਂ ਦੇ ਇਸਰਾਏਲ ਉੱਪਰ ਰਾਜ ਕਰਨ ਤੋਂ ਬਹੁਤ ਪਹਿਲਾਂ ਅਦੋਮ ਤੇ ਰਾਜ ਕਰਦੇ ਸਨ: ਪਹਿਲਾਂ ਰਾਜਾ ਬਲਾ ਜੋ ਕਿ ਬਓਰ ਦਾ ਪੁੱਤਰ ਸੀ ਅਤੇ ਉਸ ਦੇ ਸ਼ਹਿਰ ਦਾ ਨਾਂ ਦਿਨਹਾਬਾਹ ਸੀ। Viz kapitola |