Online Bible

- Reklamy -




੧ ਇਤਿਹਾਸ 1:46 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

46 ਜਦੋਂ ਹੂਸ਼ਾਮ ਮਰ ਗਿਆ, ਤਾਂ ਉਸ ਦੇ ਸਥਾਨ ਤੇ ਬਦਦ ਦਾ ਪੁੱਤਰ ਹਦਦ, ਜਿਸ ਨੇ ਮੋਆਬ ਦੇ ਮੈਦਾਨ ਵਿੱਚ ਮਿਦਯਾਨੀਆਂ ਨੂੰ ਮਾਰਿਆ ਸੀ, ਰਾਜ ਕਰਨ ਲੱਗਾ ਅਤੇ ਉਸ ਦੇ ਨਗਰ ਦਾ ਨਾਮ ਅਵੀਤ ਸੀ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

46 ਜਦ ਹੂਸ਼ਾਮ ਮਰ ਗਿਆ ਤਦ ਬਦਦ ਦਾ ਪੁੱਤ੍ਰ ਹਦਦ ਜਿਹ ਨੇ ਮਿਦਯਾਨ ਨੂੰ ਮੋਆਬ ਦੇ ਖੇਤ ਵਿੱਚ ਮਾਰਿਆ ਸੀ ਰਾਜ ਕਰਦਾ ਸੀ ਅਤੇ ਉਹ ਦੇ ਸ਼ਹਿਰ ਦਾ ਨਾਉਂ ਅਵਿਥ ਸੀ

Viz kapitola kopírovat

ਪਵਿੱਤਰ ਬਾਈਬਲ

46 ਜਦੋਂ ਹੂਸ਼ਾਮ ਦੀ ਮੌਤ ਹੋਈ, ਬਦਦ ਦਾ ਪੁੱਤਰ ਹਦਦ ਨਵਾਂ ਪਾਤਸ਼ਾਹ ਬਣਿਆ। ਹਦਦ ਨੇ ਮਿਦਯਾਨ ਨੂੰ ਮੋਆਬ ਦੇ ਦੇਸ਼ ਵਿੱਚ ਹਰਾ ਦਿੱਤਾ। ਹਦਦ ਦੇ ਸ਼ਹਿਰ ਦਾ ਨਾਂ ਅਵਿਥ ਸੀ।

Viz kapitola kopírovat




੧ ਇਤਿਹਾਸ 1:46

Následuj nás:

Reklamy


Reklamy