1 ਕੁਰਿੰਥੀ 1:28 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਅਤੇ ਸੰਸਾਰ ਦੇ ਤੁਛ ਅਤੇ ਤਿਆਗੇ ਹੋਇਆ ਨੂੰ ਨਾਲੇ ਉਹਨਾਂ ਨੂੰ ਜਿਹੜੇ ਹੇ ਹੀ ਨਹੀਂ ਪਰਮੇਸ਼ੁਰ ਨੇ ਚੁਣ ਲਿਆ ਭਈ ਉਨ੍ਹਾਂ ਨੂੰ ਜਿਹੜੇ ਹਨ ਵਿਅਰਥ ਕਰੇ। Viz kapitolaਪਵਿੱਤਰ ਬਾਈਬਲ O.V. Bible (BSI)28 ਅਤੇ ਸੰਸਾਰ ਦੇ ਅਦਨਾਂ ਅਤੇ ਮਲੀਹਾਦੜ੍ਹਾਂ ਨੂੰ ਨਾਲੇ ਉਹਨਾਂ ਨੂੰ ਜਿਹੜੇ ਹਨ ਹੀ ਨਹੀਂ ਪਰਮੇਸ਼ੁਰ ਨੇ ਚੁਣ ਲਿਆ ਭਈ ਉਨ੍ਹਾਂ ਨੂੰ ਜਿਹੜੇ ਹਨ ਅਕਾਰਥ ਕਰੇ Viz kapitolaਪਵਿੱਤਰ ਬਾਈਬਲ (Revised Common Language North American Edition)28 ਇਸ ਲਈ ਪਰਮੇਸ਼ਰ ਨੇ ਉਹਨਾਂ ਨੂੰ ਚੁਣਿਆ, ਜਿਹਨਾਂ ਨੂੰ ਸੰਸਾਰ ਤੁੱਛ ਸਮਝਦਾ ਅਤੇ ਘਿਰਣਾ ਕਰਦਾ ਹੈ । ਪਰਮੇਸ਼ਰ ਨੇ ਉਹਨਾਂ ਨੂੰ ਚੁਣਿਆ ਜਿਹਨਾਂ ਦਾ ਸੰਸਾਰ ਵਿੱਚ ਕੋਈ ਸਨਮਾਨ ਨਹੀਂ ਹੈ ਤਾਂ ਜੋ ਉਹ ਉਸ ਨੂੰ ਖ਼ਤਮ ਕਰਨ ਜਿਸ ਦਾ ਸੰਸਾਰ ਵਿੱਚ ਸਨਮਾਨ ਹੈ । Viz kapitolaਪੰਜਾਬੀ ਮੌਜੂਦਾ ਤਰਜਮਾ28 ਪਰਮੇਸ਼ਵਰ ਨੇ ਇਸ ਸੰਸਾਰ ਦੇ ਨਿਮਾਣੇ ਜਿਹਿਆਂ ਅਤੇ ਤਿਆਗੇ ਹੋਇਆ ਨੂੰ ਅਤੇ ਉਹਨਾਂ ਨੂੰ ਜਿਹੜੇ ਹੈ ਹੀ ਨਹੀਂ ਚੁਣ ਲਿਆ ਤਾਕਿ ਉਹਨਾਂ ਜਿਹੜੇ ਹਨ ਵਿਅਰਥ ਕਰ। Viz kapitolaPunjabi Standard Bible28 ਅਤੇ ਪਰਮੇਸ਼ਰ ਨੇ ਸੰਸਾਰ ਦੇ ਮਹੱਤਵਹੀਣ ਅਤੇ ਤੁੱਛ ਲੋਕਾਂ ਨੂੰ ਅਰਥਾਤ ਉਨ੍ਹਾਂ ਨੂੰ ਜਿਹੜੇ ਹਨ ਹੀ ਨਹੀਂ, ਚੁਣ ਲਿਆ ਕਿ ਉਨ੍ਹਾਂ ਨੂੰ ਜਿਹੜੇ ਹਨ, ਵਿਅਰਥ ਠਹਿਰਾਵੇ, Viz kapitolaਪਵਿੱਤਰ ਬਾਈਬਲ28 ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਚੁਣਿਆ ਜਿਨ੍ਹਾਂ ਨੂੰ ਦੁਨੀਆਂ ਕੋਈ ਮਹੱਤਵ ਨਹੀਂ ਦਿੰਦੀ। ਉਹ ਉਨ੍ਹਾਂ ਲੋਕਾਂ ਨੂੰ ਚੁਣਦਾ ਹੈ ਜਿਨ੍ਹਾਂ ਨੂੰ ਦੁਨੀਆਂ ਨੇ ਨਫ਼ਰਤ ਕੀਤੀ ਅਤੇ ਸੋਚਿਆ ਕਿ ਉਹ ਬੇਕਾਰ ਹਨ। ਜਿਸ ਨੂੰ ਦੁਨੀਆਂ ਮਹੱਤਵਪੂਰਣ ਸਮਝਦੀ ਹੈ ਉਸਦਾ ਨਾਸ਼ ਕਰਨ ਲਈ ਪਰਮੇਸ਼ੁਰ ਨੇ ਇਨ੍ਹਾਂ ਨੂੰ ਚੁਣਿਆ। Viz kapitola |