1 ਕੁਰਿੰਥੀ 1:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਹੁੰਦੀ ਰਹੇ l Viz kapitolaਪਵਿੱਤਰ ਬਾਈਬਲ O.V. Bible (BSI)3 ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੁ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਹੁੰਦੀ ਰਹੇ।। Viz kapitolaਪਵਿੱਤਰ ਬਾਈਬਲ (Revised Common Language North American Edition)3 ਪਰਮੇਸ਼ਰ ਸਾਡੇ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਦੇ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲੇ । Viz kapitolaਪੰਜਾਬੀ ਮੌਜੂਦਾ ਤਰਜਮਾ3 ਸਾਡੇ ਪਿਤਾ ਪਰਮੇਸ਼ਵਰ ਅਤੇ ਪ੍ਰਭੂ ਯਿਸ਼ੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ। Viz kapitolaPunjabi Standard Bible3 ਸਾਡੇ ਪਿਤਾ ਪਰਮੇਸ਼ਰ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲੇ। Viz kapitolaਪਵਿੱਤਰ ਬਾਈਬਲ3 ਤੁਸੀਂ ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਤੋਂ ਕਿਰਪਾ ਅਤੇ ਸ਼ਾਂਤੀ ਪ੍ਰਾਪਤ ਕਰੋ। Viz kapitola |