1 ਕੁਰਿੰਥੀ 1:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਪਰਮੇਸ਼ੁਰ ਵਫ਼ਾਦਾਰ ਹੈ, ਜਿਸ ਦੇ ਰਾਹੀਂ ਤੁਸੀਂ ਉਹ ਦੇ ਪੁੱਤਰ ਯਿਸੂ ਮਸੀਹ ਸਾਡੇ ਪ੍ਰਭੂ ਦੀ ਸੰਗਤ ਲਈ ਸੱਦੇ ਗਏ ਹੋ। Viz kapitolaਪਵਿੱਤਰ ਬਾਈਬਲ O.V. Bible (BSI)9 ਪਰਮੇਸ਼ੁਰ ਵਫ਼ਾਦਾਰ ਹੈ ਜਿਹ ਦੇ ਰਾਹੀਂ ਤੁਸੀਂ ਉਹ ਦੇ ਪੁੱਤ੍ਰ ਯਿਸੂ ਮਸੀਹ ਸਾਡੇ ਪ੍ਰਭੁ ਦੀ ਸੰਗਤ ਲਈ ਸੱਦੇ ਗਏ ਸਾਓ।। Viz kapitolaਪਵਿੱਤਰ ਬਾਈਬਲ (Revised Common Language North American Edition)9 ਪਰਮੇਸ਼ਰ ਭਰੋਸੇਯੋਗ ਹਨ । ਉਹਨਾਂ ਨੇ ਤੁਹਾਨੂੰ ਆਪਣੇ ਪੁੱਤਰ ਸਾਡੇ ਪ੍ਰਭੂ ਯਿਸੂ ਮਸੀਹ ਦੀ ਸੰਗਤ ਵਿੱਚ ਸੱਦਿਆ ਹੈ । Viz kapitolaਪੰਜਾਬੀ ਮੌਜੂਦਾ ਤਰਜਮਾ9 ਪਰਮੇਸ਼ਵਰ ਵਫ਼ਾਦਾਰ ਹੈ, ਜਿਸਨੇ ਤੁਹਾਨੂੰ ਆਪਣੇ ਪੁੱਤਰ, ਸਾਡੇ ਪ੍ਰਭੂ ਯਿਸ਼ੂ ਮਸੀਹ ਦੀ ਸੰਗਤੀ ਵਿੱਚ ਬੁਲਾਇਆ ਹੈ। Viz kapitolaPunjabi Standard Bible9 ਪਰਮੇਸ਼ਰ ਵਫ਼ਾਦਾਰ ਹੈ; ਉਸੇ ਦੇ ਦੁਆਰਾ ਤੁਸੀਂ ਉਸ ਦੇ ਪੁੱਤਰ ਸਾਡੇ ਪ੍ਰਭੂ ਯਿਸੂ ਮਸੀਹ ਦੀ ਸੰਗਤੀ ਵਿੱਚ ਬੁਲਾਏ ਗਏ ਹੋ। Viz kapitolaਪਵਿੱਤਰ ਬਾਈਬਲ9 ਪਰਮੇਸ਼ੁਰ ਵਫ਼ਾਦਾਰ ਹੈ। ਉਸ ਨੇ ਤੁਹਾਨੂੰ ਯਿਸੂ ਮਸੀਹ, ਅਪਣੇ ਪੁੱਤਰ ਅਤੇ ਸਾਡੇ ਪ੍ਰਭੂ ਨਾਲ ਸਾਂਝੀਵਾਲ ਹੋਕੇ ਜਿਉਣ ਲਈ ਚੁਣਿਆ ਹੈ। Viz kapitola |