1 ਰਾਜਾ 1:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਉਹ ਸਰੂਯਾਹ ਦੇ ਪੁੱਤਰ ਯੋਆਬ ਅਤੇ ਅਬਯਾਥਾਰ ਜਾਜਕ ਨਾਲ ਗੱਲਾਂ ਕਰਦਾ ਸੀ ਅਤੇ ਇਹ ਅਦੋਨੀਯਾਹ ਦੇ ਪਿੱਛੇ ਲੱਗ ਕੇ ਉਹ ਦੀ ਸਹਾਇਤਾ ਕਰਦੇ ਸਨ। Viz kapitolaਪਵਿੱਤਰ ਬਾਈਬਲ O.V. Bible (BSI)7 ਉਹ ਸਰੂਯਾਹ ਦੇ ਪੁੱਤ੍ਰ ਯੋਆਬ ਅਤੇ ਅਬਯਾਥਾਰ ਜਾਜਕ ਨਾਲ ਗੱਲਾ ਕਰਦਾ ਸੀ ਅਤੇ ਏਹ ਅਦੀਨੋਯਾਹ ਦੇ ਮਗਰ ਲੱਗ ਕੇ ਉਹ ਦੀ ਸਹਾਇਤਾ ਕਰਦੇ ਸਨ Viz kapitolaਪਵਿੱਤਰ ਬਾਈਬਲ7 ਅਦੋਨੀਯਾਹ ਨੇ ਸਰੂਯਾਹ ਦੇ ਪੁੱਤਰ ਸਰੂਯਾਹ ਦੇ ਪੁੱਤਰ ਯੋਆਬ ਅਤੇ ਅਬਯਾਥਾਰ ਜਾਜਕ ਨਾਲ ਗੱਲ ਕੀਤੀ। ਉਨ੍ਹਾਂ ਦੋਨਾਂ ਨੇ ਇਸ ਨੂੰ ਨਵਾਂ ਪਾਤਸ਼ਾਹ ਥਾਪਣ ਲਈ ਮਦਦ ਕਰਨ ਦਾ ਫ਼ੈਸਲਾ ਕੀਤਾ। Viz kapitola |