੧ ਪਤਰਸ 1:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਅਰਥਾਤ ਉਹ ਅਵਿਨਾਸ਼ੀ, ਨਿਰਮਲ ਅਤੇ ਨਾ ਮੁਰਝਾਉਣ ਵਾਲੇ ਅਧਿਕਾਰ ਲਈ ਜੋ ਸਵਰਗ ਵਿੱਚ ਤੁਹਾਡੇ ਲਈ ਰੱਖਿਆ ਹੋਇਆ ਹੈ। Viz kapitolaਪਵਿੱਤਰ ਬਾਈਬਲ O.V. Bible (BSI)4 ਅਰਥਾਤ ਓਸ ਅਵਨਾਸੀ, ਨਿਰਮਲ ਅਤੇ ਨਾ ਕੁਮਲਾਉਣ ਵਾਲੇ ਅਧਕਾਰ ਲਈ ਜੋ ਸੁਰਗ ਵਿੱਚ ਤੁਹਾਡੇ ਲਈ ਧਰਿਆ ਹੋਇਆ ਹੈ Viz kapitolaਪਵਿੱਤਰ ਬਾਈਬਲ (Revised Common Language North American Edition)4 ਇਸ ਦੇ ਦੁਆਰਾ ਸਾਨੂੰ ਉਹ ਵਿਰਸਾ ਮਿਲਿਆ ਹੈ ਜਿਹੜਾ ਕਦੀ ਵੀ ਨਾਸ਼ ਜਾਂ ਖ਼ਰਾਬ ਨਹੀਂ ਹੋ ਸਕਦਾ ਜਾਂ ਮੁਰਝਾ ਨਹੀਂ ਸਕਦਾ ਜਿਹੜਾ ਤੁਹਾਡੇ ਲਈ ਸਵਰਗ ਦੇ ਵਿੱਚ ਰੱਖਿਆ ਗਿਆ ਹੈ । Viz kapitolaਪੰਜਾਬੀ ਮੌਜੂਦਾ ਤਰਜਮਾ4 ਇਹ ਉਹ ਇੱਕ ਵਿਰਾਸਤ ਵਿਖੇ ਜਿਹੜੀ ਅਵਿਨਾਸ਼ੀ, ਅਪਵਿੱਤਰ, ਜਾਂ ਮੁਰਝਾ ਨਹੀਂ ਸਕਦੀ। ਇਹ ਵਿਰਾਸਤ ਤੁਹਾਡੇ ਲਈ ਸਵਰਗ ਵਿੱਚ ਰੱਖੀ ਗਈ ਹੈ, Viz kapitolaPunjabi Standard Bible4 ਅਰਥਾਤ ਉਸ ਮਿਰਾਸ ਲਈ ਨਵਾਂ ਜਨਮ ਦਿੱਤਾ ਹੈ ਜੋ ਅਵਿਨਾਸੀ, ਬੇਦਾਗ਼ ਅਤੇ ਅਲੋਪ ਨਾ ਹੋਣ ਵਾਲੀ ਹੈ ਅਤੇ ਤੁਹਾਡੇ ਲਈ ਸਵਰਗ ਵਿੱਚ ਰੱਖੀ ਹੋਈ ਹੈ Viz kapitolaਪਵਿੱਤਰ ਬਾਈਬਲ4 ਹੁਣ ਅਸੀਂ ਪਰਮੇਸ਼ੁਰ ਦੀਆਂ ਅਸੀਸਾਂ ਦੀ ਉਮੀਦ ਰੱਖ ਸੱਕਦੇ ਹਾਂ ਜਿਹੜੀਆਂ ਉਸ ਨੇ ਉਸ ਦੇ ਬੱਚਿਆਂ ਲਈ ਰੱਖੀਆਂ ਹਨ। ਇਹ ਅਸੀਸਾਂ ਤੁਹਾਡੇ ਲਈ ਸਵਰਗ ਵਿੱਚ ਰੱਖੀਆਂ ਹੋਈਆਂ ਹਨ। ਉਹ ਨਾਂ ਹੀ ਬਰਬਾਦ ਤੇ ਨਾਂ ਹੀ ਨਾਸ਼ ਹੋ ਸੱਕਦੀਆਂ, ਨਾ ਹੀ ਉਹ ਆਪਣੀ ਸੁੰਦਰਤਾ ਗੁਆ ਸੱਕਦੀਆਂ ਹਨ। Viz kapitola |