Online Bible

- Reklamy -




੧ ਸਮੂਏਲ 1:1 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਇਫ਼ਰਾਈਮ ਦੇ ਪਰਬਤ ਵਿੱਚ ਰਾਮਾਤੈਮ ਸੋਫ਼ੀਮ ਦਾ ਇੱਕ ਮਨੁੱਖ ਸੀ, ਜਿਸ ਦਾ ਨਾਮ ਅਲਕਾਨਾਹ ਸੀ, ਜੋ ਯਰੋਹਾਮ ਦਾ ਪੁੱਤਰ ਸੀ, ਜੋ ਅਲੀਹੂ ਦਾ ਪੁੱਤਰ ਜੋ ਤੋਹੁ ਦਾ ਪੁੱਤਰ, ਜੋ ਸੂਫ਼ ਇਫ਼ਰਾਥੀ ਦਾ ਪੁੱਤਰ ਸੀ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

1 ਇਫ਼ਰਾਈਮ ਦੇ ਪਹਾੜ ਵਿੱਚ ਰਾਮਾਤੈਮ ਸੋਫ਼ੀਮ ਦਾ ਇੱਕ ਮਨੁੱਖ ਸੀ ਅਤੇ ਉਹ ਦਾ ਨਾਉਂ ਅਲਕਾਨਾਹ ਯਰੋਹਾਮ ਦਾ ਪੁੱਤ੍ਰ ਸੀ ਜੋ ਅਲੀਹੂ ਦਾ ਪੁੱਤ੍ਰ ਜੋ ਤੋਹੁ ਦਾ ਪੁੱਤ੍ਰ ਜੋ ਸੂਫ਼ ਇਫ਼ਰਾਥੀ ਦਾ ਪੁੱਤ੍ਰ ਸੀ

Viz kapitola kopírovat

ਪਵਿੱਤਰ ਬਾਈਬਲ

1 ਇਫ਼ਰਾਈਮ ਦੇ ਪਹਾੜੀ ਇਲਾਕੇ ਵਿੱਚ ਰਾਮਾਤੈਮ ਤੋਂ ਇੱਕ ਮਨੁੱਖ ਸੀ ਜਿਸਦਾ ਨਾਮ ਅਲਕਾਨਾਹ ਸੀ। ਉਹ ਸੂਫ਼ ਪਰਿਵਾਰ ਤੋਂ ਸੀ ਅਤੇ ਯਰੋਹਾਮ ਦਾ ਪੁੱਤਰ ਸੀ। ਯਰੋਹਾਮ ਅਲੀਹੂ ਦਾ ਪੁੱਤਰ ਸੀ ਅਤੇ ਅਲੀਹੂ ਤੋਹੁ ਦਾ ਪੁੱਤਰ ਸੀ। ਅਤੇ ਤੋਂਹੁ ਸੂਫ਼ ਦਾ ਪੁੱਤਰ ਸੀ ਜੋ ਕਿ ਇਫ਼ਰਾਈਮ ਪਰਿਵਾਰ ਵਿੱਚੋਂ ਸੀ।

Viz kapitola kopírovat




੧ ਸਮੂਏਲ 1:1

Následuj nás:

Reklamy


Reklamy