੧ ਸਮੂਏਲ 1:10 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਹੰਨਾਹ ਦਾ ਮਨ ਬਹੁਤ ਉਦਾਸ ਹੋਇਆ ਸੋ ਉਹ ਨੇ ਯਹੋਵਾਹ ਦੀ ਅੱਗੇ ਪ੍ਰਾਰਥਨਾ ਕੀਤੀ ਅਤੇ ਭੁੱਬਾਂ ਮਾਰ-ਮਾਰ ਰੋਈ Viz kapitolaਪਵਿੱਤਰ ਬਾਈਬਲ O.V. Bible (BSI)10 ਅਤੇ ਉਹ ਦਾ ਮਨ ਬਹੁਤ ਉਦਾਸ ਹੋਇਆ ਸੋ ਉਹ ਨੇ ਯਹੋਵਾਹ ਦੇ ਅੱਗੇ ਬੇਨਤੀ ਕੀਤੀ ਅਤੇ ਭੁੱਬਾਂ ਮਾਰ ਮਾਰ ਰੋਈ Viz kapitolaਪਵਿੱਤਰ ਬਾਈਬਲ10 ਹੰਨਾਹ ਬੜੀ ਉਦਾਸ ਸੀ। ਜਦੋਂ ਉਹ ਯਹੋਵਾਹ ਅੱਗੇ ਪ੍ਰਾਰਥਨਾ ਕਰ ਰਹੀ ਸੀ ਤਾਂ ਉਹ ਹਟਕੋਰੇ ਭਰ-ਭਰ ਰੋ ਰਹੀ ਸੀ। Viz kapitola |