੧ ਸਮੂਏਲ 1:19 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਅਗਲੇ ਦਿਨ ਉਹਨਾਂ ਸਵੇਰੇ ਉੱਠ ਕੇ ਯਹੋਵਾਹ ਦੇ ਅੱਗੇ ਮੱਥਾ ਟੇਕਿਆ ਅਤੇ ਮੁੜ ਕੇ ਰਾਮਾਹ ਵਿੱਚ ਆਪਣੇ ਘਰ ਆਏ। ਤਦ ਅਲਕਾਨਾਹ ਨੇ ਆਪਣੀ ਪਤਨੀ ਹੰਨਾਹ ਨਾਲ ਸੰਗ ਕੀਤਾ ਸੋ ਯਹੋਵਾਹ ਨੇ ਉਸ ਨੂੰ ਚੇਤੇ ਕੀਤਾ, Viz kapitolaਪਵਿੱਤਰ ਬਾਈਬਲ O.V. Bible (BSI)19 ਓਹ ਸਵੇਰੇ ਹੀ ਉੱਠੇ ਅਤੇ ਯਹੋਵਾਹ ਦੇ ਅੱਗੇ ਮੱਥਾ ਟੇਕਿਆ ਅਤੇ ਮੁੜ ਕੇ ਰਾਮਾਹ ਵਿੱਚ ਆਪਣੇ ਘਰ ਆਏ। ਤਾਂ ਅਲਕਾਨਾਹ ਨੇ ਆਪਣੀ ਪਤਨੀ ਹੰਨਾਹ ਨਾਲ ਸੰਗ ਕੀਤਾ ਸੋ ਯਹੋਵਾਹ ਨੇ ਉਹ ਨੂੰ ਚੇਤੇ ਕੀਤਾ Viz kapitolaਪਵਿੱਤਰ ਬਾਈਬਲ19 ਅਗਲੀ ਸਵੇਰ ਅਲਕਾਨਾਹ ਦਾ ਪਰਿਵਾਰ ਉੱਠਿਆ। ਉਨ੍ਹਾਂ ਨੇ ਯਹੋਵਾਹ ਦੀ ਉਪਾਸਨਾ ਕੀਤੀ ਅਤੇ ਰਾਮਾਹ ਵੱਲ ਨੂੰ ਮੁੜ ਗਏ। ਘਰ ਆਕੇ ਅਲਕਾਨਾਹ ਨੇ ਹੰਨਾਹ ਨਾਲ ਸੰਭੋਗ ਕੀਤਾ ਸੋ ਯਹੋਵਾਹ ਨੇ ਉਸ ਨੂੰ ਚੇਤੇ ਕੀਤਾ। Viz kapitola |