੧ ਸਮੂਏਲ 1:24 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਜਦ ਉਹ ਨੇ ਉਸ ਦਾ ਦੁੱਧ ਛੁਡਾਇਆ ਤਾਂ ਉਸ ਨੂੰ ਆਪਣੇ ਨਾਲ ਲੈ ਗਈ ਅਤੇ ਤਿੰਨ ਸਾਲਾਂ ਦਾ ਵੱਛਾ, ਦਸ ਕਿੱਲੋ ਆਟਾ ਅਤੇ ਦਾਖ਼ਰਸ ਦੀ ਇੱਕ ਮੇਸ਼ੇਕ ਆਪਣੇ ਨਾਲ ਲੈ ਲਈ ਅਤੇ ਉਸ ਬਾਲਕ ਨੂੰ ਸ਼ੀਲੋਹ ਵਿੱਚ ਯਹੋਵਾਹ ਦੇ ਘਰ ਲੈ ਆਈ ਉਹ ਬਾਲਕ ਅਜੇ ਨਿਆਣਾ ਹੀ ਸੀ। Viz kapitolaਪਵਿੱਤਰ ਬਾਈਬਲ O.V. Bible (BSI)24 ਜਾਂ ਉਹ ਨੇ ਉਸ ਦਾ ਦੁੱਧ ਛੁਡਾਇਆ ਤਾਂ ਉਸ ਨੂੰ ਆਪਣੇ ਨਾਲ ਲੈ ਤੁਰੀ ਅਤੇ ਤਿੰਨ ਵੱਛੇ, ਇੱਕ ਏਫ਼ਾਹ ਆਟੇ ਦਾ ਅਤੇ ਇੱਕ ਮਸ਼ਕ ਦਾਖ ਰਸ ਦੀ ਆਪਣੇ ਨਾਲ ਲਈ ਅਤੇ ਉਸ ਮੁੰਡੇ ਨੂੰ ਸ਼ੀਲੋਹ ਵਿੱਚ ਯਹੋਵਾਹ ਦੇ ਘਰ ਲੈ ਆਈ ਹਾਲੇ ਉਹ ਮੁੰਡਾ ਨਿਆਣਾ ਹੀ ਸੀ Viz kapitolaਪਵਿੱਤਰ ਬਾਈਬਲ24 ਜਦੋਂ ਬੱਚਾ ਠੋਸ ਭੋਜਨ ਖਾਣ ਲਈ ਕਾਫ਼ੀ ਵੱਡਾ ਹੋ ਗਿਆ ਹੰਨਾਹ ਉਸ ਨੂੰ ਸ਼ੀਲੋਹ ਵਿੱਚ ਯਹੋਵਾਹ ਦੇ ਘਰ ਲੈ ਗਈ। ਹੰਨਾਹ ਆਪਣੇ ਨਾਲ ਤਿੰਨ ਬਲਦ 20 ਪਾਉਂਡ ਆਟਾ ਅਤੇ ਇੱਕ ਦਾਖ ਦੀ ਬੋਤਲ ਵੀ ਲੈ ਕੇ ਗਈ। Viz kapitola |