Online Bible

- Reklamy -




੧ ਸਮੂਏਲ 1:26 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

26 ਅਤੇ ਉਹ ਬੋਲੀ, ਹੇ ਮੇਰੇ ਸੁਆਮੀ, ਤੇਰੇ ਜੀਵਨ ਦੀ ਸਹੁੰ, ਹੇ ਸੁਆਮੀ, ਮੈਂ ਉਹੋ ਇਸਤਰੀ ਹਾਂ ਜਿਸ ਨੇ ਤੇਰੇ ਕੋਲ ਇੱਥੇ ਖੜ੍ਹੇ ਹੋ ਕੇ ਯਹੋਵਾਹ ਦੇ ਅੱਗੇ ਪ੍ਰਾਰਥਨਾ ਕੀਤੀ ਸੀ

Viz kapitola kopírovat

ਪਵਿੱਤਰ ਬਾਈਬਲ O.V. Bible (BSI)

26 ਅਤੇ ਉਹ ਬੋਲੀ, ਹੇ ਮੇਰੇ ਸੁਆਮੀ, ਤੇਰੀ ਜਿੰਦ ਦੀ ਸੌਂਹ, ਹੇ ਸੁਆਮੀ, ਮੈਂ ਉਹੋ ਤੀਵੀਂ ਹਾਂ ਜਿਹ ਨੇ ਤੇਰੇ ਕੋਲ ਐਥੇ ਖੜੇ ਕੇ ਯਹੋਵਾਹ ਦੇ ਅੱਗੇ ਬੇਨਤੀ ਕੀਤੀ ਸੀ

Viz kapitola kopírovat

ਪਵਿੱਤਰ ਬਾਈਬਲ

26 ਹੰਨਾਹ ਨੇ ਏਲੀ ਨੂੰ ਕਿਹਾ, “ਖਿਮਾ ਕਰਨਾ ਸੁਆਮੀ। ਮੈਂ ਉਹੀ ਔਰਤ ਹਾਂ ਜੋ ਤੇਰੇ ਸਾਹਮਣੇ ਉਸ ਦਿਨ ਯਹੋਵਾਹ ਅੱਗੇ ਪ੍ਰਾਰਥਨਾ ਕਰ ਰਹੀ ਸੀ। ਮੈਂ ਕਸਮ ਖਾਦੀ ਹਾਂ ਕਿ ਮੈਂ ਸੱਚ ਆਖ ਰਹੀ ਹਾਂ।

Viz kapitola kopírovat




੧ ਸਮੂਏਲ 1:26

Následuj nás:

Reklamy


Reklamy