Online Bible

- Reklamy -




੧ ਸਮੂਏਲ 1:28 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

28 ਇਸ ਲਈ ਮੈਂ ਵੀ ਇਹ ਨੂੰ ਯਹੋਵਾਹ ਨੂੰ ਦੇ ਦਿੱਤਾ ਹੈ। ਜਦ ਤੱਕ ਇਹ ਜੀਉਂਦਾ ਰਹੇ, ਇਹ ਯਹੋਵਾਹ ਨੂੰ ਦਿੱਤਾ ਹੋਇਆ ਹੀ ਰਹੇ ਅਤੇ ਉਸ ਨੇ ਯਹੋਵਾਹ ਨੂੰ ਉੱਥੇ ਮੱਥਾ ਟੇਕਿਆ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

28 ਏਸ ਲਈ ਮੈਂ ਵੀ ਏਹ ਯਹੋਵਾਹ ਨੂੰ ਦੇ ਦਿੱਤਾ ਹੈ। ਜਿੰਨਾ ਚਿਰ ਉਹ ਜੀਉਂਦਾ ਹੈ ਯਹੋਵਾਹ ਦਾ ਦਿੱਤਾ ਹੋਇਆ ਰਹੇ ਅਤੇ ਉਸ ਨੇ ਯਹੋਵਾਹ ਨੂੰ ਉੱਥੇ ਮੱਥਾ ਟੇਕਿਆ।।

Viz kapitola kopírovat

ਪਵਿੱਤਰ ਬਾਈਬਲ

28 ਅਤੇ ਹੁਣ ਮੈਂ ਇਹ ਬੱਚਾ ਯਹੋਵਾਹ ਨੂੰ ਸੌਂਪਣ ਆਈ ਹਾਂ। ਇਹ ਸਾਰੀ ਉਮਰ ਆਪਣੇ ਯਹੋਵਾਹ ਦੀ ਸੇਵਾ ਕਰੇਗਾ।” ਤਦ ਹੰਨਾਹ ਦੇ ਬਾਲਕ ਨੂੰ ਉੱਥੇ ਛੱਡਿਆ ਅਤੇ ਯਹੋਵਾਹ ਦੀ ਉਪਾਸਨਾ ਕਰਨ ਲੱਗੀ।

Viz kapitola kopírovat




੧ ਸਮੂਏਲ 1:28

Následuj nás:

Reklamy


Reklamy