੧ ਸਮੂਏਲ 1:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਅਜਿਹਾ ਹੋਇਆ ਜਦੋਂ ਅਲਕਾਨਾਹ ਭੇਂਟ ਚੜ੍ਹਾਉਂਦਾ ਹੁੰਦਾ ਸੀ ਤਾਂ ਆਪਣੀ ਪਤਨੀ ਪਨਿੰਨਾਹ ਨੂੰ ਅਤੇ ਉਹ ਦੇ ਪੁੱਤਰਾਂ ਅਤੇ ਧੀਆਂ ਨੂੰ ਉਸ ਵਿੱਚੋਂ ਹਿੱਸਾ ਦਿੰਦਾ ਹੁੰਦਾ ਸੀ। Viz kapitolaਪਵਿੱਤਰ ਬਾਈਬਲ O.V. Bible (BSI)4 ਅਜਿਹਾ ਹੋਇਆ ਜਾਂ ਅਲਕਾਨਾਹ ਬਲੀ ਚੜ੍ਹਾਉਂਦਾ ਹੁੰਦਾ ਸੀ ਤਾਂ ਆਪਣੀ ਇਸਤ੍ਰੀ ਪਨਿੰਨਾਹ ਨੂੰ ਅਤੇ ਉਹ ਦੇ ਪੁੱਤ੍ਰਾਂ ਅਤੇ ਉਹ ਦੀਆਂ ਧੀਆਂ ਨੂੰ ਵੰਡ ਦਿੰਦਾ ਸੀ Viz kapitolaਪਵਿੱਤਰ ਬਾਈਬਲ4 ਹਰ ਵਾਰ ਅਲਕਾਨਾਹ ਜੋ ਵੀ ਬਲੀਆਂ ਚੜ੍ਹਾਉਂਦਾ, ਉਸ ਭੋਜਨ ਵਿੱਚੋਂ ਇੱਕ ਹਿੱਸਾ ਉਹ ਆਪਣੀ ਪਤਨੀ ਪਨਿੰਨਾਹ ਨੂੰ ਦਿੰਦਾ ਅਤੇ ਕੁਝ ਹਿੱਸਾ ਉਸ ਵਿੱਚੋਂ ਪਨਿੰਨਾਹ ਦੇ ਬੱਚਿਆਂ ਨੂੰ ਵੀ ਦਿੰਦਾ। Viz kapitola |