1 ਥੱਸਲੁ 1:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਇਥੋਂ ਤੱਕ ਕਿ ਤੁਸੀਂ ਉਨ੍ਹਾਂ ਸਾਰਿਆਂ ਵਿਸ਼ਵਾਸੀਆਂ ਲਈ ਜਿਹੜੇ ਮਕਦੂਨਿਯਾ ਅਤੇ ਅਖਾਯਾ ਵਿੱਚ ਹਨ, ਚੰਗਾ ਨਮੂਨਾ ਬਣੇ। Viz kapitolaਪਵਿੱਤਰ ਬਾਈਬਲ O.V. Bible (BSI)7 ਐਥੋਂ ਤੀਕ ਜੋ ਤੁਸੀਂ ਉਨ੍ਹਾਂ ਸਭਨਾਂ ਨਿਹਚਾਵਾਨਾਂ ਲਈ ਜਿਹੜੇ ਮਕਦੂਨਿਯਾ ਅਤੇ ਅਖਾਯਾ ਵਿੱਚ ਹਨ ਨਮੂਨਾ ਬਣੇ Viz kapitolaਪਵਿੱਤਰ ਬਾਈਬਲ (Revised Common Language North American Edition)7 ਇਸ ਤਰ੍ਹਾਂ ਤੁਸੀਂ ਮਕਦੂਨਿਯਾ ਅਤੇ ਅਖਾਯਾ ਦੇ ਸਾਰੇ ਵਿਸ਼ਵਾਸੀਆਂ ਦੇ ਲਈ ਉਦਾਹਰਨ ਬਣ ਗਏ ਹੋ । Viz kapitolaਪੰਜਾਬੀ ਮੌਜੂਦਾ ਤਰਜਮਾ7 ਅਤੇ ਇਸ ਲਈ ਤੁਸੀਂ ਮਕਦੂਨਿਯਾ ਅਤੇ ਅਖਾਯਾ ਦੇ ਸਾਰੇ ਵਿਸ਼ਵਾਸੀਆਂ ਲਈ ਇੱਕ ਨਮੂਨਾ ਬਣ ਗਏ। Viz kapitolaPunjabi Standard Bible7 ਜਿਸ ਕਰਕੇ ਤੁਸੀਂ ਮਕਦੂਨਿਯਾ ਅਤੇ ਅਖਾਯਾ ਦੇ ਸਾਰੇ ਵਿਸ਼ਵਾਸੀਆਂ ਲਈ ਇੱਕ ਨਮੂਨਾ ਬਣ ਗਏ। Viz kapitolaਪਵਿੱਤਰ ਬਾਈਬਲ7 ਤੁਸੀਂ ਮਕਦੂਨਿਯਾ ਅਤੇ ਅਖਾਯਾ ਦੇ ਸਮੂਹ ਸ਼ਰਧਾਲੂਆਂ ਲਈ ਇੱਕ ਮਿਸਾਲ ਬਣ ਗਏ। Viz kapitola |