੨ ਇਤਿਹਾਸ 1:10 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਜੋ ਤੂੰ ਮੈਨੂੰ ਬੁੱਧ ਤੇ ਗਿਆਨ ਦੇ ਕਿ ਮੈਂ ਇਨ੍ਹਾਂ ਲੋਕਾਂ ਦੇ ਅੱਗੇ ਅੰਦਰ ਬਾਹਰ ਆਇਆ ਜਾਇਆ ਕਰਾਂ ਕਿਉਂ ਜੋ ਤੇਰੀ ਐਨੀ ਵੱਡੀ ਪਰਜਾ ਦਾ ਨਿਆਂ ਕੌਣ ਕਰ ਸਕਦਾ ਹੈ। Viz kapitolaਪਵਿੱਤਰ ਬਾਈਬਲ O.V. Bible (BSI)10 ਹੁਣ ਤੂੰ ਮੈਨੂੰ ਬੁੱਧ ਤੇ ਗਿਆਨ ਦੇਹ ਭਈ ਮੈਂ ਇਨ੍ਹਾਂ ਲੋਕਾਂ ਦੇ ਅੱਗੇ ਅੰਦਰ ਬਾਹਰ ਆਇਆ ਜਾਇਆ ਕਰਾਂ ਕਿਉਂ ਜੋ ਤੇਰੀ ਇਸ ਐੱਡੀ ਵੱਡੀ ਪਰਜਾ ਦਾ ਨਿਆਉਂ ਕੌਣ ਕਰ ਸੱਕਦਾ ਹੈ? Viz kapitolaਪਵਿੱਤਰ ਬਾਈਬਲ10 ਹੁਣ ਤੁਸੀਂ ਮੈਨੂੰ ਬੁੱਧ ਅਤੇ ਗਿਆਨ ਦੇਵੋ ਤਾਂ ਜੋ ਮੈਂ ਇਨ੍ਹਾਂ ਲੋਕਾਂ ਨੂੰ ਸਹੀ ਢੰਗ ਨਾਲ ਚੱਲਾ ਸੱਕਾਂ। ਕਿਉਂ ਕਿ ਕੋਈ ਵੀ ਤੁਹਾਡੀ ਕਿਰਪਾ ਬਿਨਾ ਇਸ ਦੁਨੀਆਂ ਨੂੰ ਨਹੀਂ ਚੱਲਾ ਸੱਕਦਾ।” Viz kapitola |