Online Bible

- Reklamy -




੨ ਇਤਿਹਾਸ 1:12 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਬੁੱਧ ਤੇ ਗਿਆਨ ਤੈਨੂੰ ਦਿੱਤਾ ਜਾਂਦਾ ਹੈ ਤੇ ਨਾਲੇ ਤੈਨੂੰ ਬਹੁਤ ਧਨ ਦੌਲਤ ਤੇ ਸਭ ਕੁਝ ਦਿਆਂਗਾ ਜੋ ਨਾ ਤਾਂ ਤੇਰੇ ਤੋਂ ਪਹਿਲਾਂ ਦੇ ਪਾਤਸ਼ਾਹ ਦੇ ਕੋਲ ਸੀ ਤੇ ਨਾ ਹੀ ਤੇਰੇ ਮਗਰੋਂ ਆਉਣ ਵਾਲਿਆਂ ਦੇ ਕੋਲ ਹੋਵੇਗਾ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

12 ਬੁੱਧ ਤੇ ਗਿਆਨ ਤੈਨੂੰ ਦਿੱਤਾ ਜਾਂਦਾ ਹੈ ਤੇ ਨਾਲੇ ਤੈਨੂੰ ਐੱਨਾ ਧਨ ਦੌਲਤ ਤੇ ਪਤ ਦਿਆਂਗਾ ਭਈ ਨਾ ਤਾਂ ਤੈਥੋਂ ਪਹਿਲਾਂ ਦੇ ਪਾਤਸ਼ਾਹਾਂ ਦੇ ਕੋਲ ਸੀ ਤੇ ਨਾ ਹੀ ਤੇਰੇ ਮਗਰੋਂ ਆਉਣ ਵਾਲਿਆਂ ਦੇ ਕੋਲ ਹੋਵੇਗਾ

Viz kapitola kopírovat

ਪਵਿੱਤਰ ਬਾਈਬਲ

12 ਇਸ ਲਈ ਮੈਂ ਤੈਨੂੰ ਬੁੱਧੀ ਅਤੇ ਗਿਆਨ ਦੇਵਾਂਗਾ ਪਰ ਇਸਦੇ ਨਾਲ ਹੀ ਮੈਂ ਤੈਨੂੰ ਧਨ, ਦੌਲਤ, ਅਮੀਰੀ, ਮਾਨ-ਵਡਿਆਈ ਇਹ ਸਭ ਕੁਝ ਵੀ ਦੇਵਾਂਗਾ ਅਤੇ ਉਹ ਵੀ ਇੰਨਾ ਕਿ ਜੋ ਤੇਰੇ ਤੋਂ ਪਹਿਲਾ ਜਾਂ ਤੇਰੇ ਤੋਂ ਬਾਅਦ ਵਿੱਚ ਆਉਣ ਵਾਲੇ ਕਿਸੇ ਵੀ ਪਾਤਸ਼ਾਹ ਨੂੰ ਨਾ ਕਦੇ ਮਿਲਿਆ ਹੋਵੇਗਾ ਅਤੇ ਨਾ ਹੀ ਭਵਿੱਖ ਵਿੱਚ ਕਿਸੇ ਨੂੰ ਇੰਨਾ ਮਿਲੇਗਾ।”

Viz kapitola kopírovat




੨ ਇਤਿਹਾਸ 1:12

Následuj nás:

Reklamy


Reklamy