Online Bible

- Reklamy -




੨ ਇਤਿਹਾਸ 1:14 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਸੁਲੇਮਾਨ ਨੇ ਰੱਥ ਤੇ ਸਵਾਰ ਇਕੱਠੇ ਕਰ ਲਏ ਅਤੇ ਉਹ ਦੇ ਕੋਲ ਚੌਦਾਂ ਸੌ ਰੱਥ ਅਤੇ ਬਾਰਾਂ ਹਜ਼ਾਰ ਘੋੜ ਸਵਾਰ ਸਨ ਅਤੇ ਉਹ ਨੇ ਉਨ੍ਹਾਂ ਨੂੰ ਰੱਥਾਂ ਦੇ ਸ਼ਹਿਰਾਂ ਵਿੱਚ ਅਤੇ ਯਰੂਸ਼ਲਮ ਵਿੱਚ ਪਾਤਸ਼ਾਹ ਦੇ ਕੋਲ ਰੱਖ ਦਿੱਤਾ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

14 ਸੁਲੇਮਾਨ ਨੇ ਰਥ ਤੇ ਸਵਾਰ ਇਕੱਠੇ ਕਰ ਲਏ ਅਤੇ ਉਹ ਦੇ ਕੋਲ ਚੌਦਾ ਸੌ ਰਥ ਅਰ ਬਾਰਾਂ ਹਜ਼ਾਰ ਘੋੜ ਸਵਾਰ ਸਨ ਅਤੇ ਉਹ ਨੇ ਉਨ੍ਹਾਂ ਨੂੰ ਰੱਥਾਂ ਦੇ ਸ਼ਹਿਰਾਂ ਵਿੱਚ ਅਰ ਯਰੂਸ਼ਲਮ ਵਿੱਚ ਪਾਤਸ਼ਾਹ ਦੇ ਕੋਲ ਰੱਖ ਦਿੱਤਾ

Viz kapitola kopírovat

ਪਵਿੱਤਰ ਬਾਈਬਲ

14 ਸੁਲੇਮਾਨ ਨੇ ਆਪਣੀ ਸੈਨਾ ਲਈ ਘੋੜੇ ਅਤੇ ਰੱਥ ਇਕੱਠੇ ਕਰਨੇ ਸ਼ੁਰੂ ਕੀਤੇ। ਉਸ ਕੋਲ 1,400 ਰੱਥ ਅਤੇ 12,000 ਘੁੜਸਵਾਰ ਸਨ। ਸੁਲੇਮਾਨ ਨੇ ਉਨ੍ਹਾਂ ਨੂੰ ਰੱਥਾਂ ਦੇ ਸ਼ਹਿਰ ਵਿੱਚ ਰੱਖਿਆ। ਕੱਝ ਨੂੰ ਸੁਲੇਮਾਨ ਨੇ ਯਰੂਸ਼ਲਮ ਵਿੱਚ ਜਿੱਥੇ ਪਾਤਸ਼ਾਹ ਦਾ ਮਹਿਲ ਸੀ ਉੱਥੇ ਰੱਖਿਆ।

Viz kapitola kopírovat




੨ ਇਤਿਹਾਸ 1:14

Následuj nás:

Reklamy


Reklamy