੨ ਇਤਿਹਾਸ 1:15 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਪਾਤਸ਼ਾਹ ਨੇ ਯਰੂਸ਼ਲਮ ਵਿੱਚ ਚਾਂਦੀ ਤੇ ਸੋਨੇ ਨੂੰ ਪੱਥਰਾਂ ਵਾਂਗੂੰ ਅਤੇ ਦਿਆਰ ਦੇ ਦਰਖ਼ਤਾਂ ਨੂੰ ਗੁੱਲਰ ਦੇ ਉਨ੍ਹਾਂ ਦਰਖ਼ਤਾਂ ਵਾਂਗੂੰ ਕਰ ਦਿੱਤਾ ਜੋ ਬੇਟ ਵਿੱਚ ਬਹੁਤ ਹੁੰਦੇ ਹਨ ਅਤੇ ਪਾਤਸ਼ਾਹ ਦੇ ਕੋਲ ਜੋ ਘੋੜੇ ਸਨ ਉਹ ਮਿਸਰ ਤੋਂ ਆਉਂਦੇ ਸਨ ਅਤੇ ਪਾਤਸ਼ਾਹ ਦੇ ਵਪਾਰੀ ਹੇੜਾਂ ਦਾ ਮੁੱਲ ਕਰਕੇ ਲਿਆਉਂਦੇ ਹੁੰਦੇ ਸਨ। Viz kapitolaਪਵਿੱਤਰ ਬਾਈਬਲ O.V. Bible (BSI)15 ਅਤੇ ਪਾਤਸ਼ਾਹ ਨੇ ਯਰੂਸ਼ਲਮ ਵਿੱਚ ਚਾਂਦੀ ਤੇ ਸੋਨੇ ਨੂੰ ਪੱਥਰਾਂ ਵਾਂਙੁ ਅਰ ਦਿਆਰ ਦੇ ਦਰਖਤਾਂ ਨੂੰ ਗੂਲਰ ਦੇ ਉਨ੍ਹਾਂ ਦਰਖਤਾਂ ਵਾਂਙੁ ਕਰ ਦਿੱਤਾ ਜੋ ਬੇਟ ਵਿੱਚ ਬਹੁਤ ਹੁੰਦੇ ਹਨ ਅਤੇ ਪਾਤਸ਼ਾਹ ਦੇ ਕੋਲ ਜੋ ਘੋੜੇ ਸਨ ਓਹ ਮਿਸਰ ਤੋਂ ਆਉਂਦੇ ਸਨ ਅਤੇ ਪਾਤਸ਼ਾਹ ਦੇ ਬੁਪਾਰੀ ਹੇੜਾਂ ਦਾ ਮੁੱਲ ਕਰਕੇ ਲਿਆਉਂਦੇ ਹੁੰਦੇ ਸਨ Viz kapitolaਪਵਿੱਤਰ ਬਾਈਬਲ15 ਯਰੂਸ਼ਲਮ ਵਿੱਚ, ਸੁਲੇਮਾਨ ਨੇ ਇੰਨਾ ਸੋਨਾ ਅਤੇ ਚਾਂਦੀ ਇੱਕਤ੍ਰ ਕੀਤਾ ਕਿ ਇਹ ਚੱਟਾਨਾਂ ਵਾਂਗ ਆਮ ਸੀ। ਉਸ ਨੇ ਇੰਨਾ ਦਿਆਰ ਇੱਕਤਰ ਕੀਤਾ ਕਿ ਇਹ ਸ਼ੇਫ਼ਲਾਹ ਦੇ ਗੂਲਰ ਦੇ ਰੁੱਖਾਂ ਜਿੰਨਾ ਅਧਿਕ ਸੀ। Viz kapitola |