੨ ਇਤਿਹਾਸ 1:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਸੁਲੇਮਾਨ ਨੇ ਸਾਰੇ ਇਸਰਾਏਲ ਨਾਲ ਅਰਥਾਤ ਹਜ਼ਾਰਾਂ ਤੇ ਸੈਂਕੜਿਆਂ ਦੇ ਸਰਦਾਰਾਂ, ਨਿਆਂਈਆਂ ਤੇ ਸਾਰੇ ਅਧਿਕਾਰੀਆਂ ਅਤੇ ਸਾਰੇ ਇਸਰਾਏਲੀਆਂ ਦੇ ਪੁਰਖਿਆਂ ਦੇ ਮੁਖੀਆਂ ਨਾਲ ਗੱਲਾਂ ਕੀਤੀਆਂ। Viz kapitolaਪਵਿੱਤਰ ਬਾਈਬਲ O.V. Bible (BSI)2 ਅਤੇ ਸੁਲੇਮਾਨ ਨੇ ਸਾਰੇ ਇਸਰਾਏਲ ਨਾਲ ਅਰਥਾਤ ਹਜ਼ਾਰਾਂ ਤੇ ਸੈਂਕੜਿਆਂ ਦੇ ਸਰਦਾਰਾਂ ਦੇ ਨਿਆਈਆਂ ਤੇ ਸਾਰੇ ਸਜ਼ਾਦਿਆਂ ਤੇ ਸਾਰੇ ਇਸਰਾਏਲੀਆਂ ਦੇ ਪਿਉ ਦਾਦਿਆਂ ਦੇ ਮੁਖੀਆਂ ਨਾਲ ਗੱਲਾਂ ਕੀਤੀਆਂ Viz kapitolaਪਵਿੱਤਰ ਬਾਈਬਲ2-3 ਸੁਲੇਮਾਨ ਨੇ ਸਾਰੇ ਇਸਰਾਏਲ ਦੇ ਲੋਕਾਂ, ਕਪਤਾਨਾਂ, ਸਰਦਾਰਾਂ, ਨਿਆਂਕਾਰਾਂ, ਉੱਥੋਂ ਦੇ ਆਗੂਆਂ ਅਤੇ ਪਰਿਵਾਰਾਂ ਦੇ ਸਾਰੇ ਵੱਡੇਰਿਆਂ ਤੇ ਮੁਖੀਆਂ ਨਾਲ ਗੱਲਾਂ ਕੀਤੀਆਂ। ਤਦ ਸੁਲੇਮਾਨ ਅਤੇ ਸਾਰੀ ਸਭਾ ਮਿਲਕੇ ਉਸ ਉੱਚੇ ਥਾਂ ਜੋ ਗਿਬਓਨ ਵਿੱਚ ਸੀ, ਗਏ ਕਿਉਂ ਕਿ ਪਰਮੇਸ਼ੁਰ ਦਾ ਮੰਡਲੀ ਦਾ ਤੰਬੂ ਉੱਥੇ ਸੀ। ਇਸ ਨੂੰ ਯਹੋਵਾਹ ਦੇ ਦਾਸ ਮੂਸਾ ਨੇ ਉਜਾੜ ਵਿੱਚ ਬਣਾਇਆ ਸੀ, ਜਦੋਂ ਉਹ ਤੇ ਇਸਰਾਏਲ ਦੇ ਲੋਕ ਉਜਾੜ ਵਿੱਚ ਸਨ। Viz kapitola |