੨ ਇਤਿਹਾਸ 1:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਸੁਲੇਮਾਨ ਸਾਰੀ ਸਭਾ ਦੇ ਨਾਲ ਉਸ ਉੱਚੇ ਥਾਂ ਨੂੰ ਗਿਆ ਜੋ ਗਿਬਓਨ ਵਿੱਚ ਸੀ, ਕਿਉਂ ਜੋ ਪਰਮੇਸ਼ੁਰ ਦੀ ਮੰਡਲੀ ਦਾ ਤੰਬੂ ਜਿਸ ਨੂੰ ਯਹੋਵਾਹ ਦੇ ਦਾਸ ਮੂਸਾ ਨੇ ਉਜਾੜ ਵਿੱਚ ਬਣਾਇਆ ਸੀ, ਉੱਥੇ ਹੀ ਸੀ। Viz kapitolaਪਵਿੱਤਰ ਬਾਈਬਲ O.V. Bible (BSI)3 ਅਤੇ ਸੁਲੇਮਾਨ ਸਾਰੀ ਸਭਾ ਸਣੇ ਉਸ ਉੱਚੇ ਥਾਂ ਨੂੰ ਗਿਆ ਜੋ ਗਿਬਓਨ ਵਿੱਚ ਸੀ ਕਿਉਂ ਜੋ ਪਰਮੇਸ਼ੁਰ ਦੀ ਮੰਡਲੀ ਦਾ ਤੰਬੂ ਜਿਹ ਨੂੰ ਯਹੋਵਾਹ ਦੇ ਦਾਸ ਮੂਸਾ ਨੇ ਉਜਾੜ ਵਿੱਚ ਬਣਾਇਆ ਸੀ ਉੱਥੇ ਹੀ ਸੀ Viz kapitola |