Online Bible

- Reklamy -




੨ ਇਤਿਹਾਸ 1:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਪਰ ਪਰਮੇਸ਼ੁਰ ਦੇ ਸੰਦੂਕ ਨੂੰ ਦਾਊਦ ਕਿਰਯਥ-ਯਾਰੀਮ ਤੋਂ ਉਸ ਥਾਂ ਲੈ ਆਇਆ ਸੀ ਜੋ ਦਾਊਦ ਨੇ ਉਹ ਦੇ ਲਈ ਤਿਆਰ ਕੀਤਾ ਸੀ, ਕਿਉਂ ਜੋ ਉਸ ਨੇ ਉਹ ਦੇ ਲਈ ਯਰੂਸ਼ਲਮ ਵਿੱਚ ਇੱਕ ਤੰਬੂ ਖੜ੍ਹਾ ਕੀਤਾ ਸੀ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

4 ਪਰ ਪਰਮੇਸ਼ੁਰ ਦੇ ਸੰਦੂਕ ਨੂੰ ਦਾਊਦ ਕਿਰਯਥ-ਯਆਰੀਮ ਤੋਂ ਉਸ ਥਾਂ ਲੈ ਆਇਆ ਸੀ ਜੋ ਦਾਊਦ ਨੇ ਉਹ ਦੇ ਲਈ ਤਿਆਰ ਕੀਤਾ ਸੀ ਕਿਉਂ ਜੋ ਉਸ ਨੇ ਉਹ ਦੇ ਲਈ ਯਰੂਸ਼ਲਮ ਵਿੱਚ ਇੱਕ ਤੰਬੂ ਖੜਾ ਕੀਤਾ ਸੀ

Viz kapitola kopírovat

ਪਵਿੱਤਰ ਬਾਈਬਲ

4 ਦਾਊਦ ਪਰਮੇਸ਼ੁਰ ਦੇ ਇਕਰਾਰਨਾਮੇ ਦੇ ਸੰਦੂਕ ਨੂੰ ਕਿਰਯਥ-ਯਆਰੀਮ ਤੋਂ ਯਰੂਸ਼ਲਮ ਵਿੱਚ ਲੈ ਆਇਆ ਸੀ ਕਿਉਂ ਕਿ ਦਾਊਦ ਨੇ ਉਸ ਲਈ ਯਰੂਸ਼ਲਮ ਵਿੱਚ ਇੱਕ ਤੰਬੂ ਖੜ੍ਹਾ ਕੀਤਾ ਸੀ। ਇਸ ਲਈ ਉਹ ਉਸ ਨੂੰ ਇਸ ਥਾਂ ਤੇ ਲੈ ਆਇਆ ਸੀ।

Viz kapitola kopírovat




੨ ਇਤਿਹਾਸ 1:4

Následuj nás:

Reklamy


Reklamy