੨ ਇਤਿਹਾਸ 1:6 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਸੁਲੇਮਾਨ ਉੱਧਰ ਯਹੋਵਾਹ ਦੇ ਸਾਹਮਣੇ ਵਾਲੀ ਪਿੱਤਲ ਦੀ ਜਗਵੇਦੀ ਦੇ ਕੋਲ ਉੱਪਰ ਵੱਲ ਗਿਆ ਜੋ ਮੰਡਲੀ ਦੇ ਤੰਬੂ ਕੋਲ ਸੀ, ਅਤੇ ਉਹ ਦੇ ਉੱਤੇ ਇੱਕ ਹਜ਼ਾਰ ਹੋਮ ਦੀਆਂ ਬਲੀਆਂ ਚੜ੍ਹਾਈਆਂ। Viz kapitolaਪਵਿੱਤਰ ਬਾਈਬਲ O.V. Bible (BSI)6 ਅਤੇ ਸੁਲੇਮਾਨ ਓਧਰ ਯਹੋਵਾਹ ਦੇ ਸਾਹਮਣੇ ਵਾਲੀ ਪਿੱਤਲ ਦੀ ਜਗਵੇਦੀ ਦੇ ਕੋਲ ਉਤਾਹਾਂ ਗਿਆ ਜੋ ਮੰਡਲੀ ਦੇ ਤੰਬੂ ਕੋਲ ਸੀ ਅਰ ਉਹ ਦੇ ਉੱਤੇ ਇੱਕ ਹਜ਼ਾਰ ਹੋਮ ਦੀਆਂ ਬਲੀਆਂ ਚੜ੍ਹਾਈਆਂ।। Viz kapitolaਪਵਿੱਤਰ ਬਾਈਬਲ6 ਸੁਲੇਮਾਨ ਉਸ ਯਹੋਵਾਹ ਦੇ ਸਾਹਮਣੇ ਵਾਲੀ ਪਿੱਤਲ ਦੀ ਜਗਵੇਦੀ ਜਿਹੜੀ ਉੱਚੇ ਥਾਂ ਸੀ ਅਤੇ ਮੰਡਲੀ ਦੇ ਤੰਬੂ ਕੋਲ ਸੀ ਉੱਥੇ ਗਿਆ। ਸੁਲੇਮਾਨ ਨੇ ਉੱਥੇ 1,000 ਹੋਮ ਦੀਆਂ ਭੇਟਾਂ ਚੜ੍ਹਾਈਆਂ। Viz kapitola |