Online Bible

- Reklamy -




2 ਕੁਰਿੰਥੀ 1:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਜੋ ਸਾਡੀਆਂ ਸਾਰੀਆਂ ਬਿਪਤਾ ਵਿੱਚ ਸਾਨੂੰ ਦਿਲਾਸਾ ਦਿੰਦਾ ਹੈ ਜੋ ਅਸੀਂ ਉਸੇ ਦਿਲਾਸੇ ਤੋਂ ਜਿਸ ਨੂੰ ਅਸੀਂ ਪਰਮੇਸ਼ੁਰ ਵੱਲੋਂ ਪਾਇਆ ਹੈ ਉਹਨਾਂ ਨੂੰ ਹਰ ਬਿਪਤਾ ਵਿੱਚ ਦਿਲਾਸਾ ਦੇਣ ਯੋਗ ਹੋਈਏ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

4 ਜੋ ਸਾਡੀਆਂ ਸਾਰੀਆਂ ਬਿਪਤਾਂ ਵਿੱਚ ਸਾਨੂੰ ਦਿਲਾਸਾ ਦਿੰਦਾ ਹੈ ਭਈ ਅਸੀਂ ਉਸੇ ਦਿਲਾਸੇ ਤੋਂ ਜਿਹ ਨੂੰ ਅਸਾਂ ਪਰਮੇਸ਼ੁਰ ਵੱਲੋਂ ਪਾਇਆ ਹੈ ਓਹਨਾਂ ਨੂੰ ਹਰ ਬਿਪਤਾ ਵਿੱਚ ਦਿਲਾਸਾ ਦੇਣ ਜੋਗੇ ਹੋਈਏ

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

4 ਉਹ ਸਾਡੇ ਹਰ ਦੁੱਖ ਵਿੱਚ ਸਾਡੀ ਮਦਦ ਕਰਦੇ ਹਨ ਤਾਂ ਜੋ ਅਸੀਂ ਹੋਰ ਲੋਕਾਂ ਨੂੰ ਜਿਹੜੇ ਦੁੱਖ ਵਿੱਚ ਹਨ, ਪਰਮੇਸ਼ਰ ਤੋਂ ਮਿਲੀ ਮਦਦ ਦੇ ਰਾਹੀਂ ਤਸੱਲੀ ਦੇਈਏ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

4 ਪਰਮੇਸ਼ਵਰ ਸਾਡੀਆ ਸਾਰੀਆਂ ਮੁਸ਼ਕਲਾਂ ਵਿੱਚ ਸਾਨੂੰ ਸ਼ਾਂਤੀ ਦਿੰਦਾ ਹੈ, ਤਾਂ ਜੋ ਅਸੀਂ ਉਸੇ ਸ਼ਾਂਤੀ ਨਾਲ ਦੂਸਰਿਆ ਨੂੰ ਦਿਲਾਸਾ ਦੇ ਸਕੀਏ ਜਿਹੜੀ ਅਸੀਂ ਪਰਮੇਸ਼ਵਰ ਤੋਂ ਪਾਈ ਹੈ।

Viz kapitola kopírovat

Punjabi Standard Bible

4 ਉਹ ਸਾਡੇ ਹਰ ਕਸ਼ਟ ਵਿੱਚ ਸਾਨੂੰ ਦਿਲਾਸਾ ਦਿੰਦਾ ਹੈ ਤਾਂਕਿ ਅਸੀਂ ਉਸ ਦਿਲਾਸੇ ਨਾਲ ਜੋ ਅਸੀਂ ਪਰਮੇਸ਼ਰ ਤੋਂ ਪਾਇਆ ਹੈ ਉਨ੍ਹਾਂ ਨੂੰ ਵੀ ਦਿਲਾਸਾ ਦੇ ਸਕੀਏ ਜਿਹੜੇ ਕਿਸੇ ਤਰ੍ਹਾਂ ਦੇ ਕਸ਼ਟ ਵਿੱਚ ਹਨ।

Viz kapitola kopírovat

ਪਵਿੱਤਰ ਬਾਈਬਲ

4 ਜਦੋਂ ਵੀ ਸਾਨੂੰ ਕੋਈ ਮੁਸ਼ਕਿਲ ਹੁੰਦੀ ਹੈ ਉਹ ਸਾਨੂੰ ਦਿਲਾਸਾ ਦਿੰਦਾ ਹੈ। ਤਾਂ ਜੋ ਅਸੀਂ ਵੀ ਹੋਰਨਾਂ ਲੋਕਾਂ ਨੂੰ ਉਦੋਂ ਦਿਲਾਸਾ ਦੇਣ ਯੋਗ ਹੋ ਸੱਕੀਏ ਜਦੋਂ ਉਹ ਤਕਲੀਫ਼ ਵਿੱਚ ਹੋਣ। ਜਿਹੜਾ ਦਿਲਾਸਾ ਸਾਨੂੰ ਪਰਮੇਸ਼ੁਰ ਦਿੰਦਾ ਹੈ ਉਸੇ ਤਰ੍ਹਾਂ ਦਾ ਦਿਲਾਸਾ ਅਸੀਂ ਉਨ੍ਹਾਂ ਨੂੰ ਦਿੰਦੇ ਹਾਂ।

Viz kapitola kopírovat




2 ਕੁਰਿੰਥੀ 1:4

Následuj nás:

Reklamy


Reklamy