Online Bible

- Reklamy -




2 ਕੁਰਿੰਥੀ 1:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਅਤੇ ਤੁਹਾਡੇ ਲਈ ਸਾਡੀ ਇਹ ਆਸ ਯਕੀਨਨ ਹੈ ਕਿਉਂ ਜੋ ਅਸੀਂ ਜਾਣਦੇ ਹਾਂ ਕਿ ਜਿਵੇਂ ਤੁਸੀਂ ਦੁੱਖਾਂ ਵਿੱਚ ਸਾਡੇ ਸਾਂਝੀ ਹੋ ਉਸੇ ਤਰ੍ਹਾਂ ਦਿਲਾਸੇ ਵਿੱਚ ਵੀ ਹੋ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

7 ਅਤੇ ਤੁਹਾਡੇ ਲਈ ਸਾਡੀ ਆਸ ਪੱਕੀ ਹੈ ਕਿਉ ਜੋ ਅਸੀਂ ਜਾਣਦੇ ਹਾਂ ਭਈ ਜਿਵੇਂ ਤੁਸੀਂ ਦੁਖਾਂ ਵਿੱਚ ਸਾਂਝੀ ਹੋ ਤਿਵੇਂ ਦਿਲਾਸੇ ਵਿੱਚ ਭੀ ਹੋ

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

7 ਤੁਹਾਡੇ ਬਾਰੇ ਸਾਡੀ ਉਮੀਦ ਪੱਕੀ ਹੈ ਕਿਉਂਕਿ ਅਸੀਂ ਜਾਣਦੇ ਹਾਂ ਕਿ ਜਿਸ ਤਰ੍ਹਾਂ ਤੁਸੀਂ ਸਾਡੇ ਨਾਲ ਦੁੱਖਾਂ ਦੇ ਸਾਂਝੀ ਹੋ, ਇਸੇ ਤਰ੍ਹਾਂ ਤੁਸੀਂ ਤਸੱਲੀ ਵਿੱਚ ਵੀ ਸਾਂਝੀ ਹੋਵੋ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

7 ਅਤੇ ਤੁਹਾਡੇ ਲਈ ਸਾਡੀ ਇਹ ਆਸ ਯਕੀਨਨ ਹੈ, ਕਿਉਂਕਿ ਅਸੀਂ ਜਾਣਦੇ ਹਾਂ ਜਿਸ ਤਰ੍ਹਾਂ ਤੁਸੀਂ ਸਾਡੇ ਦੁੱਖਾ ਵਿੱਚ ਸਾਂਝੀ ਹੋਵੇ ਉਸੇ ਤਰ੍ਹਾਂ ਦਿਲਾਸੇ ਵਿੱਚ ਵੀ।

Viz kapitola kopírovat

Punjabi Standard Bible

7 ਤੁਹਾਡੇ ਲਈ ਸਾਡੀ ਆਸ ਪੱਕੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਜਿਸ ਤਰ੍ਹਾਂ ਤੁਸੀਂ ਦੁੱਖਾਂ ਵਿੱਚ ਸਾਂਝੀ ਹੋ ਉਸੇ ਤਰ੍ਹਾਂ ਦਿਲਾਸੇ ਵਿੱਚ ਵੀ ਸਾਂਝੀ ਹੋ।

Viz kapitola kopírovat

ਪਵਿੱਤਰ ਬਾਈਬਲ

7 ਤੁਹਾਡੇ ਲਈ ਸਾਡੇ ਕੋਲ ਬਹੁਤ ਮਜ਼ਬੂਤ ਆਸ਼ਾਵਾਂ ਹਨ। ਅਸੀਂ ਜਾਣਦੇ ਹਾਂ ਕਿ ਤੁਸੀਂ ਸਾਡੇ ਕਸ਼ਟਾਂ ਵਿੱਚ ਸ਼ਰੀਕ ਹੋ। ਅਸੀਂ ਇਹ ਵੀ ਜਾਣਦੇ ਹਾਂ, ਕਿ ਤੁਸੀਂ ਸਾਡੇ ਦਿਲਾਸਿਆਂ ਵਿੱਚ ਵੀ ਸ਼ਰੀਕ ਹੋ।

Viz kapitola kopírovat




2 ਕੁਰਿੰਥੀ 1:7

Následuj nás:

Reklamy


Reklamy