2 ਯੋਹਨ 1:11 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਕਿਉਂਕਿ ਜਿਹੜਾ ਉਸ ਦੀ ਸੁੱਖ-ਸਾਂਦ ਮਨਾਉਂਦਾ ਹੈ ਉਹ ਉਸ ਦੇ ਬੁਰੇ ਕੰਮਾਂ ਦਾ ਭਾਗੀ ਬਣਦਾ ਹੈ। Viz kapitolaਪਵਿੱਤਰ ਬਾਈਬਲ O.V. Bible (BSI)11 ਕਿਉਂਕਿ ਜਿਹੜਾ ਉਸ ਦੀ ਸੁਖ ਮਨਾਉਂਦਾ ਹੈ ਉਹ ਉਸ ਦੇ ਬੁਰੇ ਕੰਮਾਂ ਦਾ ਭਾਗੀ ਬਣਦਾ ਹੈ।। Viz kapitolaਪਵਿੱਤਰ ਬਾਈਬਲ (Revised Common Language North American Edition)11 ਕਿਉਂਕਿ ਜਿਹੜਾ ਉਸ ਦਾ ਸੁਆਗਤ ਕਰਦਾ ਹੈ ਉਹ ਉਸ ਦੇ ਬੁਰੇ ਕੰਮਾਂ ਦੇ ਵਿੱਚ ਹਿੱਸੇਦਾਰ ਹੁੰਦਾ ਹੈ । Viz kapitolaਪੰਜਾਬੀ ਮੌਜੂਦਾ ਤਰਜਮਾ11 ਜੋ ਵੀ ਉਹਨਾਂ ਦਾ ਸਵਾਗਤ ਕਰਦਾ ਹੈ ਉਹ ਉਹਨਾਂ ਦੇ ਦੁਸ਼ਟ ਕੰਮਾਂ ਵਿੱਚ ਹਿੱਸਾ ਲੈਂਦਾ ਹੈ। Viz kapitolaPunjabi Standard Bible11 ਕਿਉਂਕਿ ਜਿਹੜਾ ਉਸ ਨੂੰ ਜੀ ਆਇਆਂ ਕਹਿੰਦਾ ਹੈ ਉਹ ਉਸ ਦੇ ਬੁਰੇ ਕੰਮਾਂ ਦਾ ਸਾਂਝੀ ਬਣਦਾ ਹੈ। Viz kapitolaਪਵਿੱਤਰ ਬਾਈਬਲ11 ਤੁਸੀਂ ਉਸਦਾ ਸੁਆਗਤ ਕਰਦੇ ਹੋ, ਤਾਂ ਤੁਸੀਂ ਉਸ ਦੇ ਬਦ ਕੰਮਾਂ ਵਿੱਚ ਉਸਦਾ ਸਾਥ ਦੇ ਰਹੇ ਹੋ। Viz kapitola |