2 ਯੋਹਨ 1:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਸਚਿਆਈ ਅਤੇ ਪਿਆਰ ਸਹਿਤ ਕਿਰਪਾ, ਦਯਾ ਅਤੇ ਸ਼ਾਂਤੀ ਸਾਡੇ ਅੰਗ-ਸੰਗ ਰਹੇਗੀ। Viz kapitolaਪਵਿੱਤਰ ਬਾਈਬਲ O.V. Bible (BSI)3 ਪਿਤਾ ਪਰਮੇਸ਼ੁਰ ਦੀ ਵੱਲੋਂ ਅਤੇ ਪਿਤਾ ਦੇ ਪੁੱਤ੍ਰ ਯਿਸੂ ਮਸੀਹ ਦੀ ਵੱਲੋਂ ਸਚਿਆਈ ਅਤੇ ਪ੍ਰੇਮ ਸਣੇ ਕਿਰਪਾ, ਦਯਾ ਅਤੇ ਸ਼ਾਂਤੀ ਸਾਡੇ ਅੰਗ ਸੰਗ ਰਹੇਗੀ।। Viz kapitolaਪਵਿੱਤਰ ਬਾਈਬਲ (Revised Common Language North American Edition)3 ਪਰਮੇਸ਼ਰ ਪਿਤਾ ਅਤੇ ਪਿਤਾ ਦੇ ਪੁੱਤਰ ਯਿਸੂ ਮਸੀਹ ਦੇ ਵੱਲੋਂ ਕਿਰਪਾ, ਦਇਆ ਅਤੇ ਸ਼ਾਂਤੀ, ਸੱਚ ਅਤੇ ਪਿਆਰ ਸਮੇਤ ਸਾਡੇ ਨਾਲ ਹੋਣਗੇ । Viz kapitolaਪੰਜਾਬੀ ਮੌਜੂਦਾ ਤਰਜਮਾ3 ਪਿਤਾ ਪਰਮੇਸ਼ਵਰ ਅਤੇ ਪਿਤਾ ਦੇ ਪੁੱਤਰ ਯਿਸ਼ੂ ਮਸੀਹ ਦੀ ਵੱਲੋਂ ਕਿਰਪਾ, ਦਯਾ ਅਤੇ ਸ਼ਾਂਤੀ ਸਾਡੇ ਨਾਲ ਸੱਚਾਈ ਅਤੇ ਪਿਆਰ ਵਿੱਚ ਬਣੀ ਰਹੇਗੀ। Viz kapitolaPunjabi Standard Bible3 ਪਰਮੇਸ਼ਰ ਪਿਤਾ ਦੀ ਵੱਲੋਂ ਅਤੇ ਉਸ ਦੇ ਪੁੱਤਰ ਯਿਸੂ ਮਸੀਹ ਦੀ ਵੱਲੋਂ ਕਿਰਪਾ, ਦਇਆ ਅਤੇ ਸ਼ਾਂਤੀ ਸਾਡੇ ਨਾਲ ਸਚਾਈ ਅਤੇ ਪ੍ਰੇਮ ਸਹਿਤ ਬਣੀ ਰਹੇਗੀ। Viz kapitolaਪਵਿੱਤਰ ਬਾਈਬਲ3 ਪਰਮੇਸ਼ੁਰ ਪਿਤਾ ਅਤੇ ਉਸ ਦੇ ਪੁੱਤਰ ਯਿਸੂ ਮਸੀਹ ਵੱਲੋਂ ਕਿਰਪਾ, ਮਿਹਰ ਅਤੇ ਸ਼ਾਂਤੀ ਸਾਡੇ ਨਾਲ ਹੋਵੇਗੀ। ਅਸੀਂ ਇਹ ਅਸੀਸਾਂ ਸੱਚ ਅਤੇ ਪਿਆਰ ਰਾਹੀਂ ਪ੍ਰਾਪਤ ਕਰਦੇ ਹਾਂ। Viz kapitola |