Online Bible

- Reklamy -




2 ਯੋਹਨ 1:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਕਿਉਂ ਜੋ ਬਹੁਤ ਧੋਖ਼ੇਬਾਜ਼ ਸੰਸਾਰ ਵਿੱਚ ਨਿੱਕਲ ਆਏ ਹਨ ਜਿਹੜੇ ਯਿਸੂ ਮਸੀਹ ਦੇ ਦੇਹਧਾਰੀ ਹੋ ਕੇ ਆਉਣ ਨੂੰ ਨਹੀਂ ਮੰਨਦੇ ਹਨ। ਇਹੋ ਛਲੇਡਾ ਅਤੇ ਮਸੀਹ ਵਿਰੋਧੀ ਹੈ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

7 ਕਿਉਂ ਜੋ ਬਾਹਲੇ ਛਲੀਏ ਸੰਸਾਰ ਵਿੱਚ ਨਿੱਕਲ ਆਏ ਹਨ ਜਿਹੜੇ ਯਿਸੂ ਮਸੀਹ ਦੇ ਦੇਹਧਾਰੀ ਹੋ ਕੇ ਆਉਣ ਨੂੰ ਨਹੀਂ ਮੰਨਦੇ ਹਨ। ਇਹੋ ਛਲੇਡਾ ਅਤੇ ਮਸੀਹ ਦਾ ਵਿਰੋਧੀ ਹੈ

Viz kapitola kopírovat

ਪਵਿੱਤਰ ਬਾਈਬਲ (Revised Common Language North American Edition)

7 ਕਿਉਂਕਿ ਬਹੁਤ ਸਾਰੇ ਭਰਮਾਉਣ ਵਾਲੇ ਸੰਸਾਰ ਵਿੱਚ ਆ ਚੁੱਕੇ ਹਨ ਜਿਹੜੇ ਇਹ ਵਿਸ਼ਵਾਸ ਨਹੀਂ ਕਰਦੇ ਕਿ ਯਿਸੂ ਮਸੀਹ ਮਨੁੱਖ ਬਣ ਕੇ ਆਏ । ਅਜਿਹਾ ਮਨੁੱਖ ਹੀ ਭਰਮਾਉਣ ਵਾਲਾ ਅਤੇ ਮਸੀਹ ਵਿਰੋਧੀ ਹੈ ।

Viz kapitola kopírovat

ਪੰਜਾਬੀ ਮੌਜੂਦਾ ਤਰਜਮਾ

7 ਮੈਂ ਇਹ ਇਸ ਲਈ ਕਹਿੰਦਾ ਹਾਂ ਕਿਉਂਕਿ ਬਹੁਤ ਸਾਰੇ ਧੋਖੇਬਾਜ਼ ਇਸ ਜਗਤ ਵਿੱਚ ਨਿਕਲ ਆਏ ਹਨ, ਜੋ ਇਹ ਨਹੀਂ ਮੰਨਦੇ ਕਿ ਯਿਸ਼ੂ ਮਸੀਹ ਨੂੰ ਸਰੀਰ ਵਿੱਚ ਆਏ। ਅਜਿਹਾ ਕੋਈ ਵੀ ਵਿਅਕਤੀ ਧੋਖੇਬਾਜ਼ ਅਤੇ ਮਸੀਹ ਵਿਰੋਧੀ ਹੈ।

Viz kapitola kopírovat

Punjabi Standard Bible

7 ਕਿਉਂਕਿ ਬਹੁਤ ਸਾਰੇ ਭਰਮਾਉਣ ਵਾਲੇ ਸੰਸਾਰ ਵਿੱਚ ਉੱਠ ਖੜ੍ਹੇ ਹੋਏ ਹਨ ਜਿਹੜੇ ਨਹੀਂ ਮੰਨਦੇ ਕਿ ਯਿਸੂ ਮਸੀਹ ਦੇਹਧਾਰੀ ਹੋ ਕੇ ਆਇਆ; ਅਜਿਹਾ ਵਿਅਕਤੀ ਹੀ ਭਰਮਾਉਣ ਵਾਲਾ ਅਤੇ ਮਸੀਹ-ਵਿਰੋਧੀ ਹੈ।

Viz kapitola kopírovat

ਪਵਿੱਤਰ ਬਾਈਬਲ

7 ਹੁਣ ਦੁਨੀਆਂ ਵਿੱਚ ਬਹੁਤ ਸਾਰੇ ਝੂਠੇ ਉਪਦੇਸ਼ਕ ਮੌਜ਼ੂਦ ਹਨ। ਇਹ ਝੂਠੇ ਉਪਦੇਸ਼ਕ ਇਹ ਇਕਰਾਰ ਕਰਨ ਤੋਂ ਇਨਕਾਰ ਕਰਦੇ ਹਨ ਕਿ ਯਿਸੂ ਮਸੀਹ ਧਰਤੀ ਤੇ ਆਇਆ ਅਤੇ ਇੱਕ ਮਨੁੱਖ ਬਣ ਗਿਆ। ਜਿਹੜਾ ਵਿਅਕਤੀ ਇਸ ਸੱਚ ਦਾ ਇਕਰਾਰ ਕਰਨ ਤੋਂ ਇਨਕਾਰ ਕਰਦਾ ਇੱਕ ਝੂਠਾ ਉਪਦੇਸ਼ਕ ਅਤੇ ਮਸੀਹ ਦਾ ਦੁਸ਼ਮਣ ਹੈ।

Viz kapitola kopírovat




2 ਯੋਹਨ 1:7

Následuj nás:

Reklamy


Reklamy