2 ਰਾਜਾ 1:10 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਏਲੀਯਾਹ ਨੇ ਪੰਜਾਹ ਸਿਪਾਹੀਆਂ ਦੇ ਸਰਦਾਰ ਨੂੰ ਉੱਤਰ ਦਿੱਤਾ ਕਿ ਜੇ ਮੈਂ ਪਰਮੇਸ਼ੁਰ ਦਾ ਬੰਦਾ ਹਾਂ, ਤਾਂ ਅਕਾਸ਼ੋਂ ਅੱਗ ਉਤਰੇ, ਤੈਨੂੰ ਤੇ ਤੇਰੇ ਪੰਜਾਹਾਂ ਨੂੰ ਭਸਮ ਕਰ ਦੇਵੇ। ਤਦ ਅਕਾਸ਼ੋਂ ਅੱਗ ਉਤਰੀ ਅਤੇ ਉਸ ਨੂੰ ਅਤੇ ਉਸ ਦੇ ਪੰਜਾਹਾਂ ਨੂੰ ਭਸਮ ਕਰ ਦਿੱਤਾ। Viz kapitolaਪਵਿੱਤਰ ਬਾਈਬਲ O.V. Bible (BSI)10 ਏਲੀਯਾਹ ਨੇ ਪੰਜਾਹ ਦੇ ਸਰਦਾਰ ਨੂੰ ਉੱਤਰ ਦਿੱਤਾ ਕਿ ਜੇ ਮੈਂ ਪਰਮੇਸ਼ੁਰ ਦਾ ਬੰਦਾ ਹਾਂ ਤਾਂ ਅਕਾਸ਼ੋਂ ਅੱਗ ਉਤਰੇ ਤੇ ਤੈਨੂੰ ਤੇ ਤੇਰੇ ਪੰਜਾਹਾਂ ਨੂੰ ਭਸਮ ਕਰ ਦੇਵੇ। ਸੋ ਅਕਾਸ਼ੋਂ ਅੱਗ ਉਤਰੀ ਅਤੇ ਉਸ ਨੂੰ ਤੇ ਉਸ ਦੇ ਪੰਜਾਹ ਨੂੰ ਭਸਮ ਕਰ ਦਿੱਤਾ Viz kapitolaਪਵਿੱਤਰ ਬਾਈਬਲ10 ਏਲੀਯਾਹ ਨੇ ਪੰਜਾਹਾਂ ਬੰਦਿਆਂ ਦੇ ਸਰਦਾਰ ਨੂੰ ਆਖਿਆ, “ਜੇਕਰ ਮੈਂ ਪਰਮੇਸ਼ੁਰ ਦਾ ਮਨੁੱਖ ਹਾਂ ਤਾਂ ਅਕਾਸ਼ੋ ਅੱਗ ਉਤਰੇ ਅਤੇ ਤੈਨੂੰ ਤੇ ਤੇਰੇ 50 ਸਿਪਾਹੀਆਂ ਨੂੰ ਭਸਮ ਕਰ ਦੇਵੇ।” ਤਦ ਅਕਾਸ਼ ਤੋਂ ਅੱਗ ਉਤਰੀ ਅਤੇ ਉਸ ਨੇ ਕਪਤਾਨ ਅਤੇ 50 ਸਿਪਾਹੀਆਂ ਨੂੰ ਭਸਮ ਕਰ ਦਿੱਤਾ। Viz kapitola |