2 ਰਾਜਾ 1:11 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਫੇਰ ਉਸ ਨੇ ਪੰਜਾਹ ਸਿਪਾਹੀਆਂ ਦੇ ਦੂਜੇ ਸਰਦਾਰ ਨੂੰ ਉਸ ਦੇ ਪੰਜਾਹਾਂ ਨਾਲ ਉਹ ਦੇ ਕੋਲ ਭੇਜਿਆ। ਉਸ ਉਹ ਨੂੰ ਉੱਤਰ ਦਿੱਤਾ ਕਿ ਹੇ ਪਰਮੇਸ਼ੁਰ ਦੇ ਬੰਦੇ, ਰਾਜਾ ਨੇ ਇਸ ਤਰ੍ਹਾਂ ਆਖਿਆ ਹੈ ਕਿ ਛੇਤੀ ਉਤਰ ਆ। Viz kapitolaਪਵਿੱਤਰ ਬਾਈਬਲ O.V. Bible (BSI)11 ਫੇਰ ਉਸ ਨੇ ਪੰਜਾਹ ਦੇ ਦੂਜੇ ਸਰਦਾਰ ਨੂੰ ਉਸ ਦੇ ਪੰਜਾਹਾਂ ਨਾਲ ਉਹ ਦੇ ਕੋਲ ਘੱਲਿਆ ਉਸ ਉਹ ਨੂੰ ਉੱਤਰ ਦਿੱਤਾ ਕਿ ਹੇ ਪਰਮੇਸ਼ੁਰ ਦੇ ਬੰਦੇ, ਪਾਤਸ਼ਾਹ ਐਉਂ ਆਖਦਾ ਹੈ ਭਈ ਛੇਤੀ ਉਤਰ ਆ Viz kapitolaਪਵਿੱਤਰ ਬਾਈਬਲ11 ਅਹਜ਼ਯਾਹ ਨੇ ਕਪਤਾਨ ਅਤੇ ਹੋਰ 50 ਸਿਪਾਹੀ ਏਲੀਯਾਹ ਵੱਲ ਭੇਜੇ। ਕਪਤਾਨ ਨੇ ਆਖਿਆ, “ਹੇ ਪਰਮੇਸ਼ੁਰ ਦੇ ਮਨੁੱਖ, ਪਾਤਸ਼ਾਹ ਤੈਨੂੰ ਛੇਤੀ ਹੀ ਹੇਠਾਂ ਉਤਰਨ ਦਾ ਹੁਕਮ ਦਿੰਦਾ ਹੈ।” Viz kapitola |