Online Bible

- Reklamy -




2 ਰਾਜਾ 1:12 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਤਦ ਏਲੀਯਾਹ ਨੇ ਉਸ ਨੂੰ ਉੱਤਰ ਦਿੱਤਾ ਕਿ ਜੇ ਮੈਂ ਪਰਮੇਸ਼ੁਰ ਦਾ ਬੰਦਾ ਹਾਂ ਤਾਂ ਅਕਾਸ਼ੋਂ ਅੱਗ ਉਤਰੇ ਅਤੇ ਤੈਨੂੰ ਤੇ ਤੇਰੇ ਪੰਜਾਹਾਂ ਨੂੰ ਭਸਮ ਕਰ ਦੇਵੇ। ਤਦ ਪਰਮੇਸ਼ੁਰ ਦੀ ਅੱਗ ਅਕਾਸ਼ੋਂ ਉਤਰੀ ਅਤੇ ਉਸ ਨੂੰ ਤੇ ਉਸ ਦੇ ਪੰਜਾਹਾਂ ਨੂੰ ਭਸਮ ਕਰ ਦਿੱਤਾ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

12 ਤਦ ਏਲੀਯਾਹ ਨੇ ਉਸ ਨੂੰ ਉੱਤਰ ਦਿੱਤਾ ਕਿ ਜੇ ਮੈਂ ਪਰਮੇਸ਼ੁਰ ਦਾ ਬੰਦਾ ਹਾਂ ਤਾਂ ਅਕਾਸ਼ੋ ਅੱਗ ਉਤਰੇ ਅਰ ਤੈਨੂੰ ਤੇ ਤੇਰੇ ਪੰਜਾਹਾਂ ਨੂੰ ਭਸਮ ਕਰ ਦੇਵੇ। ਸੋ ਪਰਮੇਸ਼ੁਰ ਦੀ ਅੱਗ ਅਕਾਸ਼ੋਂ ਉੱਤਰੀ ਅਤੇ ਉਹ ਨੂੰ ਤੇ ਉਸ ਦੇ ਪੰਜਾਹਾਂ ਨੂੰ ਭਸਮ ਕੀਤਾ

Viz kapitola kopírovat

ਪਵਿੱਤਰ ਬਾਈਬਲ

12 ਏਲੀਯਾਹ ਨੇ ਉਸ ਕਪਤਾਨ ਅਤੇ ਉਸ ਦੇ 50 ਸਿਪਾਹੀਆਂ ਨੂੰ ਕਿਹਾ, “ਜੇਕਰ ਮੈਂ ਪਰਮੇਸ਼ੁਰ ਦਾ ਬੰਦਾ ਹਾਂ ਤਾਂ ਯਹੋਵਾਹ ਕਰੇ ਅੱਗ ਅਕਾਸੋਂ ਉਤਰੇ ਅਤੇ ਤੁਹਾਨੂੰ ਭਸਮ ਕਰ ਦੇਵੇ।” ਤਦ ਪਰਮੇਸ਼ੁਰ ਵੱਲੋਂ ਹੇਠਾਂ ਅੱਗ ਉਤਰੀ, ਕਪਤਾਨ ਅਤੇ ਉਸ ਦੇ 50 ਸਿਪਾਹੀਆਂ ਨੂੰ ਭਸਮ ਕਰ ਗਈ।

Viz kapitola kopírovat




2 ਰਾਜਾ 1:12

Následuj nás:

Reklamy


Reklamy