2 ਰਾਜਾ 1:14 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਵੇਖ, ਅਕਾਸ਼ੋਂ ਅੱਗ ਉਤਰੀ ਅਤੇ ਪੰਜਾਹ-ਪੰਜਾਹ ਦੇ ਪਹਿਲੇ ਦੋ ਸਰਦਾਰਾਂ ਤੇ ਉਨ੍ਹਾਂ ਦੇ ਪੰਜਾਹਾਂ ਨੂੰ ਭਸਮ ਕਰ ਦਿੱਤਾ। ਪਰ ਹੁਣ ਮੇਰੀ ਜਾਨ ਤੇਰੀ ਨਿਗਾਹ ਵਿੱਚ ਬਹੁਮੁੱਲੀ ਹੋਵੇ।” Viz kapitolaਪਵਿੱਤਰ ਬਾਈਬਲ O.V. Bible (BSI)14 ਵੇਖ, ਅਕਾਸ਼ੋਂ ਅੱਗ ਉੱਤਰੀ ਅਤੇ ਪੰਜਾਹ ਪੰਜਾਹ ਦੇ ਪਹਿਲੇ ਦੋ ਸਰਦਾਰਾਂ ਤੇ ਉਨ੍ਹਾਂ ਦਿਆਂ ਪੰਜਾਹਾਂ ਨੂੰ ਭਸਮ ਕਰ ਦਿੱਤਾ। ਪਰ ਹੁਣ ਮੇਰੀ ਜਾਨ ਤੇਰੇ ਨਿਗਾਹ ਵਿੱਚ ਬਹੁ ਮੁੱਲੀ ਹੋਵੇ Viz kapitolaਪਵਿੱਤਰ ਬਾਈਬਲ14 ਅਕਾਸ਼ ਤੋਂ ਅੱਗ ਹੇਠਾਂ ਉਤਰੀ ਅਤੇ ਉਹ ਪਹਿਲੇ ਦੋ ਕਪਤਾਨਾਂ ਤੇ ਉਨ੍ਹਾਂ ਦੇ 50-50 ਆਦਮੀਆਂ ਨੂੰ ਭਸਮ ਕਰ ਗਈ, ਪਰ ਹੁਣ ਸਾਡੇ ਉੱਤੇ ਕਿਰਪਾ ਕਰ ਅਤੇ ਸਾਨੂੰ ਜੀਵਨ ਬਖਸ਼।” Viz kapitola |