2 ਰਾਜਾ 1:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਜਦ ਸੰਦੇਸ਼ਵਾਹਕ ਮੁੜ ਕੇ ਉਸ ਕੋਲ ਆਏ ਤਾਂ ਉਸ ਨੇ ਉਨ੍ਹਾਂ ਨੂੰ ਪੁੱਛਿਆ, “ਤੁਸੀਂ ਕਿਉਂ ਮੁੜ ਆਏ?” Viz kapitolaਪਵਿੱਤਰ ਬਾਈਬਲ O.V. Bible (BSI)5 ਜਦ ਹਲਕਰੇ ਮੁੜ ਕੇ ਉਸ ਦੇ ਕੋਲ ਆਏ ਤਾਂ ਉਸ ਨੰ ਉਨ੍ਹਾਂ ਨੂੰ ਆਖਿਆ, ਤੁਸੀਂ ਮੁੜ ਕਿਉਂ ਆਏ? Viz kapitolaਪਵਿੱਤਰ ਬਾਈਬਲ5 ਤਦ ਸੰਦੇਸ਼ਵਾਹਕ ਅਹਜ਼ਯਾਹ ਕੋਲ ਵਾਪਸ ਮੁੜੇ ਅਤੇ ਅਹਜ਼ਯਾਹ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਇੰਨੀ ਜਲਦੀ ਵਾਪਸ ਕਿਉਂ ਆ ਗਏ ਹੋ?” Viz kapitola |