2 ਰਾਜਾ 1:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਤਦ ਉਸ ਨੇ ਉਨ੍ਹਾਂ ਨੂੰ ਆਖਿਆ ਕਿ ਉਹ ਕਿਹੋ ਜਿਹਾ ਮਨੁੱਖ ਸੀ, ਜਿਹੜਾ ਤੁਹਾਨੂੰ ਮਿਲਣ ਲਈ ਆਇਆ ਤੇ ਤੁਹਾਡੇ ਨਾਲ ਇਹ ਗੱਲਾਂ ਕੀਤੀਆਂ? Viz kapitolaਪਵਿੱਤਰ ਬਾਈਬਲ O.V. Bible (BSI)7 ਤਾਂ ਉਸਨੇ ਉਨ੍ਹਾਂ ਨੂੰ ਆਖਿਆ, ਉਹ ਕਿਹੋ ਜਿਹਾ ਮਨੁੱਖ ਸੀ ਜਿਹੜਾ ਤੁਹਾਨੂੰ ਮਿਲਣ ਲਈ ਆਇਆ ਤੇ ਤੁਹਾਡੇ ਨਾਲ ਏਹ ਗੱਲਾਂ ਕੀਤੀਆਂ? Viz kapitolaਪਵਿੱਤਰ ਬਾਈਬਲ7 ਅਹਜ਼ਯਾਹ ਨੇ ਸੰਦੇਸ਼ਵਾਹਕਾਂ ਨੂੰ ਆਖਿਆ, “ਜਿਸ ਮਨੁੱਖ ਨੇ ਤੁਹਾਡੇ ਨਾਲ ਇਹ ਗੱਲਾਂ ਕੀਤੀਆਂ ਅਤੇ ਤੁਹਾਨੂੰ ਮਿਲਣ ਲਈ ਆਇਆ, ਉਹ ਭਲਾ ਕਿਵੇਂ ਦਾ ਲੱਗਦਾ ਸੀ?” Viz kapitola |