੨ ਪਤਰਸ 1:14 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਕਿਉਂ ਜੋ ਮੈਂ ਜਾਣਦਾ ਹਾਂ ਜੋ ਮੇਰੇ ਤੰਬੂ ਦੇ ਡਿੱਗਣ ਦਾ ਸਮਾਂ ਆ ਗਿਆ ਹੈ ਜਿਵੇਂ ਸਾਡੇ ਪ੍ਰਭੂ ਯਿਸੂ ਮਸੀਹ ਨੇ ਮੇਰੇ ਉੱਤੇ ਇਹ ਪਹਿਲਾਂ ਹੀ ਪਰਗਟ ਕੀਤਾ ਸੀ l Viz kapitolaਪਵਿੱਤਰ ਬਾਈਬਲ O.V. Bible (BSI)14 ਕਿਉਂ ਜੋ ਮੈਂ ਜਾਣਦਾ ਹਾਂ ਭਈ ਮੇਰੇ ਤੰਬੂ ਦੇ ਪੁੱਟੇ ਜਾਣ ਦਾ ਵੇਲਾ ਨੇੜੇ ਆ ਪੁੱਜਿਆ ਹੈ ਜਿਵੇਂ ਸਾਡੇ ਪ੍ਰਭੁ ਯਿਸੂ ਮਸੀਹ ਨੇ ਮੈਨੂੰ ਪਤਾ ਵੀ ਦਿੱਤਾ ਸੀ Viz kapitolaਪਵਿੱਤਰ ਬਾਈਬਲ (Revised Common Language North American Edition)14 ਮੈਂ ਇਹ ਜਾਣਦਾ ਹਾਂ ਕਿ ਮੇਰੇ ਸਰੀਰ ਦਾ ਤੰਬੂ ਛੇਤੀ ਹੀ ਪੁੱਟ ਦਿੱਤਾ ਜਾਵੇਗਾ ਜਿਸ ਤਰ੍ਹਾਂ ਕਿ ਸਾਡੇ ਪ੍ਰਭੂ ਯਿਸੂ ਮਸੀਹ ਨੇ ਮੇਰੇ ਉੱਤੇ ਪ੍ਰਗਟ ਕੀਤਾ ਹੈ । Viz kapitolaਪੰਜਾਬੀ ਮੌਜੂਦਾ ਤਰਜਮਾ14 ਕਿਉਂਕਿ ਮੈਂ ਜਾਣਦਾ ਹਾਂ ਕਿ ਜੋ ਮੇਰੇ ਤੰਬੂ ਦੇ ਡਿੱਗਣ ਦਾ ਸਮਾਂ ਆ ਗਿਆ ਹੈ, ਜਿਵੇਂ ਕਿ ਸਾਡੇ ਪ੍ਰਭੂ ਯਿਸ਼ੂ ਮਸੀਹ ਨੇ ਮੈਨੂੰ ਸਪੱਸ਼ਟ ਕਰ ਦਿੱਤਾ ਹੈ। Viz kapitolaPunjabi Standard Bible14 ਮੈਂ ਜਾਣਦਾ ਹਾਂ ਕਿ ਮੇਰੇ ਤੰਬੂ ਦੇ ਪੁੱਟੇ ਜਾਣ ਦਾ ਸਮਾਂ ਨੇੜੇ ਹੈ ਜਿਵੇਂ ਕਿ ਸਾਡੇ ਪ੍ਰਭੂ ਯਿਸੂ ਮਸੀਹ ਨੇ ਮੇਰੇ ਉੱਤੇ ਪਰਗਟ ਵੀ ਕੀਤਾ ਹੈ। Viz kapitolaਪਵਿੱਤਰ ਬਾਈਬਲ14 ਮੈਂ ਜਾਣਦਾ ਹਾਂ ਕਿ ਮੈਨੂੰ ਛੇਤੀ ਹੀ ਇਹ ਸਰੀਰ ਛੱਡਣਾ ਪਵੇਗਾ। ਸਾਡੇ ਪ੍ਰਭੂ ਯਿਸੂ ਮਸੀਹ ਨੇ ਵੀ ਮੈਨੂੰ ਇਹ ਦਰਸ਼ਾਇਆ ਹੈ। Viz kapitola |