੨ ਸਮੂਏਲ 1:10 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਤਦ ਮੈਂ ਉਸ ਦੇ ਉੱਤੇ ਖੜ੍ਹਾ ਹੋ ਕੇ ਉਸ ਨੂੰ ਮਾਰ ਸੁੱਟਿਆ ਕਿਉਂ ਜੋ ਮੈਂ ਜਾਣਦਾ ਸੀ ਕਿ ਡਿੱਗਣ ਤੋਂ ਬਾਅਦ ਇਸ ਦਾ ਬਚਣਾ ਮੁਸ਼ਕਿਲ ਹੈ ਅਤੇ ਮੈਂ ਉਹ ਦੇ ਸਿਰ ਦਾ ਮੁਕਟ ਅਤੇ ਉਹ ਦਾ ਕੜਾ, ਜੋ ਉਸ ਦੀ ਬਾਂਹ ਵਿੱਚ ਸੀ ਲਾਹ ਲਿਆ ਸੋ ਮੈਂ ਉਨ੍ਹਾਂ ਨੂੰ ਆਪਣੇ ਮਹਾਰਾਜ ਕੋਲ ਲੈ ਆਇਆ ਹਾਂ। Viz kapitolaਪਵਿੱਤਰ ਬਾਈਬਲ O.V. Bible (BSI)10 ਤਦ ਮੈਂ ਉਸ ਦੇ ਉੱਤੇ ਖਲੋ ਕੇ ਉਸ ਨੂੰ ਵੱਢ ਸੁੱਟਿਆ ਅਤੇ ਕਿਉਂ ਜੋ ਮੈਂ ਜਾਣਦਾ ਸਾਂ ਭਈ ਹੁਣ ਜਿਹੜਾ ਇਹ ਡਿੱਗਾ ਹੈ ਸੋ ਬਚੇਗਾ ਨਹੀਂ ਅਤੇ ਮੈਂ ਉਹ ਦੇ ਸਿਰ ਦਾ ਮੁਕਟ ਅਤੇ ਉਹ ਦਾ ਕੰਙਣ ਜੋ ਉਸ ਦੀ ਬਾਂਹ ਵਿੱਚ ਸੀ ਲਾਹ ਲਿਆ ਸੋ ਮੈਂ ਉਨ੍ਹਾਂ ਨੂੰ ਆਪਣੇ ਮਹਾਰਾਜ ਕੋਲ ਲੈ ਆਇਆ ਹਾਂ Viz kapitolaਪਵਿੱਤਰ ਬਾਈਬਲ10 ਇਸ ਲਈ ਮੈਂ ਉੱਥੇ ਰੁਕ ਗਿਆ ਅਤੇ ਉਸ ਨੂੰ ਮਾਰ ਦਿੱਤਾ ਉਹ ਇੰਨੀ ਬੁਰੀ ਤਰ੍ਹਾਂ ਜ਼ਖਮੀ ਸੀ ਕਿ ਮੈਂ ਜਾਣਦਾ ਸੀ ਕਿ ਉਹ ਹੁਣ ਨਹੀਂ ਬਚੇਗਾ। ਮੇਰੇ ਮਹਾਰਾਜ, ਫ਼ਿਰ ਮੈਂ ਉਸ ਦੇ ਸਿਰ ਤੋਂ ਤਾਜ ਅਤੇ ਉਸਦੀ ਬਾਂਹ ਵਿੱਚੋਂ ਕੰਗਣ ਉਤਾਰਿਆ ਅਤੇ ਇਹ ਵਸਤਾਂ ਤੇਰੇ ਕੋਲ ਲੈ ਅਇਆ।” Viz kapitola |