੨ ਸਮੂਏਲ 1:11 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਤਦ ਦਾਊਦ ਨੇ ਦੁੱਖੀ ਹੋ ਕੇ ਆਪਣੇ ਬਸਤਰ ਪਾੜੇ ਅਤੇ ਸਾਰਿਆਂ ਲੋਕਾਂ ਨੇ ਵੀ ਜੋ ਉਸ ਦੇ ਨਾਲ ਸਨ, ਅਜਿਹਾ ਹੀ ਕੀਤਾ। Viz kapitolaਪਵਿੱਤਰ ਬਾਈਬਲ O.V. Bible (BSI)11 ਤਦ ਦਾਊਦ ਨੇ ਆਪਣੇ ਲੀੜੇ ਫੜ ਕੇ ਪਾੜੇ ਅਤੇ ਸਾਰਿਆਂ ਲੋਕਾਂ ਨੇ ਵੀ ਜੋ ਉਹ ਦੇ ਨਾਲ ਸਨ ਅਜੇਹਾ ਹੀ ਕੀਤਾ Viz kapitolaਪਵਿੱਤਰ ਬਾਈਬਲ11 ਤਦ ਦਾਊਦ ਨੇ ਇਹ ਦਰਸਾਉਣ ਲਈ ਕਿ ਉਹ ਵੀ ਬੜਾ ਦੁੱਖੀ ਹੋਇਆ ਹੈ ਆਪਣੇ ਕੱਪੜੇ ਫ਼ਾੜੇ ਅਤੇ ਲੀਰੋ-ਲੀਰ ਕੀਤੇ ਅਤੇ ਦਾਊਦ ਨਾਲ ਜਿੰਨੇ ਵੀ ਹੋਰ ਆਦਮੀ ਸਨ, ਉਨ੍ਹਾਂ ਨੇ ਵੀ ਇਉਂ ਹੀ ਕੀਤਾ। Viz kapitola |