Online Bible

- Reklamy -




੨ ਸਮੂਏਲ 1:13 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਫਿਰ ਦਾਊਦ ਨੇ ਉਸ ਜੁਆਨ ਨੂੰ ਜਿਹੜਾ ਇਹ ਖ਼ਬਰ ਲਿਆਇਆ ਸੀ ਪੁੱਛਿਆ, ਤੂੰ ਕਿੱਥੋਂ ਦਾ ਹੈ? ਉਸ ਨੇ ਆਖਿਆ, ਜੀ ਮੈਂ ਪਰਦੇਸੀ ਦਾ ਪੁੱਤਰ ਅਤੇ ਅਮਾਲੇਕੀ ਹਾਂ।

Viz kapitola kopírovat

ਪਵਿੱਤਰ ਬਾਈਬਲ O.V. Bible (BSI)

13 ਫੇਰ ਦਾਊਦ ਨੇ ਉਸ ਜੁਆਨ ਨੂੰ ਜੋ ਇਹ ਖਬਰ ਲਿਆਇਆ ਸੀ ਪੁੱਛਿਆ, ਤੂੰ ਕਿੱਥੋਂ ਦਾ ਹੈਂ? ਉਸ ਨੇ ਆਖਿਆ, ਜੀ ਮੈਂ ਪਰੇਦਸੀ ਦਾ ਪੁੱਤ੍ਰ ਅਤੇ ਅਮਾਲੇਕੀ ਹਾਂ

Viz kapitola kopírovat

ਪਵਿੱਤਰ ਬਾਈਬਲ

13 ਉਸ ਉਪਰੰਤ ਦਾਊਦ ਨੇ ਉਸ ਨੌਜੁਆਨ ਸਿਪਾਹੀ ਜਿਹੜਾ ਸ਼ਾਊਲ ਦੀ ਮੌਤ ਦੀ ਖਬਰ ਲੈ ਕੇ ਆਇਆ ਸੀ, ਉਸ ਨੂੰ ਪੁੱਛਿਆ, “ਭਲਾ ਤੂੰ ਕਿੱਥੋਂ ਦਾ ਹੈਂ?” ਨੌਜੁਆਨ ਸਿਪਾਹੀ ਨੇ ਕਿਹਾ, “ਮੈਂ ਪਰਦੇਸੀ ਦਾ ਪੁੱਤਰ ਅਮਾਲੇਕੀ ਹਾਂ।”

Viz kapitola kopírovat




੨ ਸਮੂਏਲ 1:13

Následuj nás:

Reklamy


Reklamy