੨ ਸਮੂਏਲ 1:14 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਸੋ ਦਾਊਦ ਨੇ ਉਸ ਨੂੰ ਆਖਿਆ, ਕੀ ਤੈਨੂੰ ਯਹੋਵਾਹ ਦੇ ਅਭਿਸ਼ੇਕ ਕੀਤੇ ਹੋਏ ਉੱਤੇ ਉਸ ਦਾ ਨਾਸ ਕਰਨ ਲਈ ਹੱਥ ਚੁੱਕਣ ਤੋਂ ਡਰ ਨਾ ਲੱਗਿਆ? Viz kapitolaਪਵਿੱਤਰ ਬਾਈਬਲ O.V. Bible (BSI)14 ਸੋ ਦਾਊਦ ਨੇ ਉਸ ਨੂੰ ਆਖਿਆ, ਭਲਾ, ਤੂੰ ਯਹੋਵਾਹ ਦੇ ਮਸਹ ਹੋਏ ਉੱਤੇ ਉਸ ਦੇ ਨਾਲ ਕਰਨ ਲਈ ਹੱਥ ਚਲਾਉਣ ਤੋਂ ਨਾ ਡਰਿਆ? Viz kapitolaਪਵਿੱਤਰ ਬਾਈਬਲ14 ਦਾਊਦ ਨੇ ਉਸ ਨੂੰ ਆਖਿਆ, “ਕੀ ਯਹੋਵਾਹ ਦੇ ਚੁਣੇ ਹੋਏ ਪਾਤਸ਼ਾਹ ਨੂੰ ਮਾਰਨ ਵਾਸਤੇ ਜਦੋਂ ਤੇਰੇ ਹੱਥ ਉੱਠੇ ਤਾਂ ਤੈਨੂੰ ਖੌਫ਼ ਨਾ ਆਇਆ?” Viz kapitola |