੨ ਸਮੂਏਲ 1:18 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਅਤੇ ਉਹ ਨੇ ਉਨ੍ਹਾਂ ਯਹੂਦੀਆਂ ਨੂੰ ਕਮਾਣ ਦਾ ਗੀਤ ਸਿਖਾਉਣ ਦੀ ਆਗਿਆ ਦਿੱਤੀ। ਵੇਖੋ, ਉਹ ਯਾਸ਼ਰ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ: Viz kapitolaਪਵਿੱਤਰ ਬਾਈਬਲ O.V. Bible (BSI)18 ਅਤੇ ਉਹ ਨੇ ਉਨ੍ਹਾਂ ਯਹੂਦੀਆਂ ਨੂੰ ਕਮਾਣ ਦਾ ਗੀਤ ਸਿਖਾਉਣ ਦੀ ਆਗਿਆ ਦਿੱਤੀ। ਵੇਖ, ਉਹ ਯਾਸ਼ਰ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ।। Viz kapitolaਪਵਿੱਤਰ ਬਾਈਬਲ18 ਦਾਊਦ ਨੇ ਉਹ ਗੀਤ ਉਨ੍ਹਾਂ ਯਹੂਦੀਆਂ ਨੂੰ ਸਿੱਖਾਉਣ ਦੀ ਆਗਿਆ ਦਿੱਤੀ। ਉਸ ਸ਼ੋਕ ਗੀਤ ਨੂੰ ਕਮਾਣ ਦਾ ਗੀਤ ਆਖਿਆ ਜਾਂਦਾ ਹੈ। ਇਹ ਗੀਤ ਯਾਸ਼ਰ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ। Viz kapitola |