੨ ਸਮੂਏਲ 1:21 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਹੇ ਗਿਲਬੋਆ ਦੇ ਪਰਬਤੋਂ, ਤੁਹਾਡੇ ਉੱਤੇ ਨਾ ਤ੍ਰੇਲ, ਨਾ ਮੀਂਹ ਪਵੇ, ਨਾ ਚੁੱਕਣ ਦੀਆਂ ਭੇਟਾਂ ਦੀਆਂ ਪੈਲੀਆਂ ਹੋਣ ਕਿਉਂ ਜੋ ਉੱਥੇ ਸੂਰਮਿਆਂ ਦੀ ਢਾਲ਼ ਅਪਵਿੱਤਰ ਹੋ ਗਈ ਹਾਂ, ਸ਼ਾਊਲ ਦੀ ਢਾਲ਼, ਜਾਣੋ ਉਹ ਤੇਲ ਨਾਲ ਮਸਹ ਹੀ ਨਹੀਂ ਕੀਤੀ ਗਈ ਸੀ! Viz kapitolaਪਵਿੱਤਰ ਬਾਈਬਲ O.V. Bible (BSI)21 ਹੇ ਗਿਲਬੋਆ ਦੇ ਪਹਾੜੋ, ਤੁਹਾਡੇ ਉੱਤੇ ਨਾ ਤ੍ਰੇਲ ਨਾ ਮੀਂਹ ਪਵੇ, ਨਾ ਚੁੱਕਣ ਦੀਆਂ ਭੇਟਾਂ ਦੀਆਂ ਪੈਲੀਆਂ ਹੋਣ, ਕਿਉਂ ਜੋ ਉੱਥੇ ਸੂਰਮਿਆਂ ਦੀ ਢਾਲ ਪਲੀਤ ਹੋ ਗਈ – ਹਾਂ, ਸ਼ਾਊਲ ਦੀ ਢਾਲ ਲਈ ਜਾਣੋ ਉਹ ਤੇਲ ਨਾਲ ਮਸਹ ਹੀ ਨਹੀਂ ਕੀਤੀ ਗਈ ਸੀ!।। Viz kapitolaਪਵਿੱਤਰ ਬਾਈਬਲ21 “ਹੇ ਗਿਲਬੋਆ ਦੇ ਪਰਬਤੋਂ ਤੁਹਾਡੇ ਤੇ ਨਾ ਤ੍ਰੇਲ ਪਵੇ ਨਾ ਬਾਰਿਸ਼। ਨਾ ਉਨ੍ਹਾਂ ਖੇਤਾਂ ਵੱਲੋਂ ਕੋਈ ਅਨਾਜ ਦੀ ਭੇਟ ਤੁਹਾਡੇ ਤੱਕ ਆਵੇ। ਕਿਉਂ ਜੋ ਉੱਥੇ ਸੂਰਮਿਆਂ ਦੀ ਢਾਲ ਪਲੀਤ ਹੋ ਗਈ। ਅਤੇ ਸ਼ਾਊਲ ਦੀ ਢਾਲ ਤੇਲ ਨਾਲ ਮਸਹ ਵੀ ਨਾ ਕੀਤੀ ਗਈ। Viz kapitola |